Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 15, 2026

ਦਿਨ-ਦਿਹਾੜੇ ਏਟੀਐੱਮ ਤੋਂ ਬੈਟਰੀਆਂ ਕੀਤੀਆਂ ਚੋਰੀ

ਜਲੰਧਰ : ਸ਼ਹਿਰ ‘ਚ ਇਸ ਵੇਲੇ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਦਿਨ- ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਤਰ੍ਹਾਂ ਦੇ ਇਕ ਮਾਮਲੇ ‘ਚ ਇਕ ਨੌਜਵਾਨ ਵੱਲੋਂ ਅੱਜ ਦਿਨ-ਦਿਹਾੜੇ ਬਸਤੀ ਸ਼ੇਖ ਅੱਡੇ ‘ਤੇ ਸਥਿਤ ਇਕ ਬੈਂਕ ਦੇ ਏਟੀਐੱਮ ‘ਚੋਂ ਦੋ ਬੈਟਰੀਆਂ ਚੋਰੀ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਚੋਰੀ ਕਰਨ ਤੋਂ ਬਾਅਦ ਨੌਜਵਾਨ ਬੜੇ ਆਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਬੈਟਰੀਆਂ ਰੱਖਣ ਤੋਂ ਬਾਅਦ ਦੁਬਾਰਾ ਵਾਪਿਸ ਆਇਆ ਪਰ ਇਕ ਦੁਕਾਨਦਾਰ ਵੱਲੋਂ ਦੇਖ ਲਏ ਜਾਣ ਤੇ ਉਹ ਉੱਥੋਂ ਭੱਜ ਗਿਆ।

ਜਾਣਕਾਰੀ ਅਨੁਸਾਰ ਬਸਤੀ ਸ਼ੇਖ ਅੱਡੇ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ‘ਚੋਂ ਅੱਜ ਇੱਕ ਨੌਜਵਾਨ ਦੋ ਬੈਟਰੀਆਂ ਚੋਰੀ ਕਰਕੇ ਲੈ ਗਿਆ। ਬੈਟਰੀਆਂ ਰੱਖਣ ਤੋਂ ਬਾਅਦ ਉਹ ਦੁਬਾਰਾ ਏਟੀਐੱਮ ਕੋਲ ਆਇਆ ਤਾਂ ਇੱਕ ਦੁਕਾਨਦਾਰ ਨੇ ਸ਼ੱਕ ਦੇ ਆਧਾਰ ‘ਤੇ ਉਸ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਦੁਕਾਨਦਾਰ ਨੇ ਇਸ ਦੀ ਸੂਚਨਾ ਤੁਰੰਤ ਬੈਂਕ ਮੈਨੇਜਰ ਸੰਦੀਪ ਕੁਮਾਰ ਨੂੰ ਦਿੱਤੀ ਜੋ ਤੁਰੰਤ ਮੌਕੇ ‘ਤੇ ਪਹੁੰਚੇ ਤੇ ਥਾਣਾ ਪੰਜ ਦੀ ਪੁਲਿਸ ਨੂੰ ਘਟਨਾ ਤੋਂ ਜਾਣੂ ਕਰਵਾਇਆ। ਮੌਕੇ ‘ਤੇ ਪਹੁੰਚੀ ਥਾਣਾ ਪੰਜ ਦੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ‘ਚ ਜੁੱਟ ਗਈ।

Vinkmag ad
Share Our Daily Posts

News Desk

Read Previous

ਕਿਸਾਨਾਂ ਨੇ ਇਕ ਘੰਟੇ ਲਈ ‘Toll Free’ ਕੀਤਾ ਲਾਡੋਵਾਲ ਪਲਾਜ਼ਾ, 25 ਅਪ੍ਰੈਲ ਤਕ ਦਿੱਤਾ ਅਲਟੀਮੇਟਮ, ਜਾਣੋ ਮਾਮਲਾ

Read Next

ਸ਼ੱਕ ਕਾਰਨ ਪਤਨੀ ਤੇ 8 ਮਹੀਨੇ ਦੀ ਧੀ ‘ਤੇ ਪੈਟਰੋਲ ਪਾ ਕੇ ਲਾ’ਤੀ ਅੱਗ, ਪਤੀ ਫ਼ਰਾਰ