Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤਾ ਜ਼ਹਿਰ ਦੇ ਕੇ ਮਾਰਿਆ, ਪੁਲਿਸ ਨੇ ਕੇਸ ਦਰਜ ਕਰਕੇ ਦੋਵਾਂ ਨੂੰ ਕੀਤਾ ਕਾਬੂ

ਭਿੱਖੀਵਿੰਡ : ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਤਤਲੇ ਵਿਖੇ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਜਿਥੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਥਿਤ ਤੌਰ ਤੇ ਸਲਫਾਸ ਦੇ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੁਖਦੇਵ ਸਿੰਘ ਵਾਸੀ ਤੱਤਲੇ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਛੋਟੇ ਭਰਾ ਹੀਰਾ ਸਿੰਘ ਦਾ ਵਿਆਹ 15 ਸਾਲ ਪਹਿਲਾਂ ਰਣਦੀਪ ਕੌਰ ਨਾਲ ਹੋਇਆ ਸੀ, ਜਿਸ ਦੇ ਨਾਜਾਇਜ਼ ਸੰਬੰਧ ਅੰਗਰੇਜ ਸਿੰਘ ਨਾਮਕ ਨੌਜਵਾਨ ਨਾਲ ਬਣ ਗਏ। ਹੀਰਾ ਸਿੰਘ ਆਪਣੀ ਪਤਨੀ ਨੂੰ ਵਾਰ ਵਾਰ ਸਮਝਾਉਂਦਾ ਆ ਰਿਹਾ ਸੀ ਪਰ ਉਹ ਨਾ ਸਮਝੀ। ਜਿਸ ਦੇ ਚਲਦਿਆਂ ਨਾਜਾਇਜ਼ ਸਬੰਧਾਂ ਵਿੱਚ ਰੋੜਾ ਬਣ ਰਹੇ ਹੀਰਾ ਸਿੰਘ ਨੂੰ ਰਣਦੀਪ ਕੌਰ ਨੇ ਆਪਣੇ ਪ੍ਰੇਮੀ ਅੰਗਰੇਜ ਸਿੰਘ ਨਾਲ ਮਿਲ ਕੇ ਜ਼ਹਿਰੀਲਾ ਪਦਾਰਥ ਦੇ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਭਿੱਖੀਵਿੰਡ ਦੇ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਬਕਾਇਦਾ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ’ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ, ਪਾਰਟੀ ਆਗੂਆਂ ‘ਚ ਦਹਿਸ਼ਤ, ਜਾਂਚ ‘ਚ ਜੁਟੇ ਮਾਹਰ

Read Next

Good News : ਹੁਣ ਹਫ਼ਤੇ ’ਚ 5 ਦਿਨ ਸਿੰਗਾਪੁਰ ਜਾਵੇਗੀ ਫਲਾਈਟ, ਸਕੂਟ ਏਅਰਲਾਈਨਜ਼ ਨੇ ਜਾਰੀ ਕੀਤਾ ਸ਼ਡਿਊਲ