Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਲੰਧਰ ਲੁਟੇਰਿਆਂ ਨੇ ਕੀਤੀ ATM ਤੋਂ ਲੁੱਟ, ਕੈਮਰਾ ਵੀ ਕੀਤਾ ਚੋਰੀ

ਜਲੰਧਰ । ਬਸਤੀ ਗੁੱਜਾਂ-ਬਸਤੀ ਨੌਂ ਰੋਡ ’ਤੇ ਸਥਿਤ ਯੂਕੋ ਬੈਂਕ ਦੇ ਏਟੀਐਮ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੁਰੱਖਿਆ ਗਾਰਡ ਨੇ ਲੁੱਟ ਦੀ ਵਾਰਦਾਤ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ।

ਜਾਣਕਾਰੀ ਅਨੁਸਾਰ 24 ਘੰਟੇ ਚੱਲਣ ਵਾਲੇ ਏ.ਟੀ.ਐਮ ਕਾਨੂੰਨੀ ਹੁਕਮਾਂ ਕਾਰਨ ਲੁੱਟ ਦੇ ਡਰ ਕਾਰਨ ਰਾਤ 8 ਵਜੇ ਬੰਦ ਹੋ ਜਾਂਦੇ ਹਨ। ਜਦਕਿ ਕੁਝ ਹੀ ਖੁੱਲ੍ਹੇ ਰੱਖੇ ਗਏ ਹਨ।

ਪਰ ਲੁਟੇਰਿਆਂ ਵੱਲੋਂ ਕਾਨੂੰਨ ਨੂੰ ਛਿੱਕੇ ਟੰਗਦੇ ਹੋਏ ਬੀਤੀ ਰਾਤ ਜਦੋਂ ਸੁਰੱਖਿਆ ਗਾਰਡ ਏ.ਟੀ.ਐਮ ਨੂੰ ਸਹੀ ਢੰਗ ਨਾਲ ਤਾਲਾ ਲਗਾਉਣ ਲਈ ਗਏ ਸਨ ਪਰ ਜਦੋਂ ਸਵੇਰੇ ਵਾਪਸ ਆਏ ਤਾਂ ਉਨ੍ਹਾਂ ਨੇ ਉੱਥੇ ਕਿਸੇ ਵਿਅਕਤੀ ਨੂੰ ਲੁੱਟ ਦੀ ਵਾਰਦਾਤ ਕਰਦੇ ਦੇਖਿਆ।

ਫਿਲਮੀ ਸਟਾਈਲ ‘ਚ ਪਹਿਲਾਂ ਕੈਮਰਾ ਮੋਡ ਕਰ ਕੇ ਡੀਵੀਆਰ ਲੁੱਟ ਲਿਆ, ਜਿਸ ਤੋਂ ਬਾਅਦ ਸ਼ਾਇਦ ਨਕਦੀ ਨਾ ਮਿਲਣ ਕਾਰਨ ਲੁਟੇਰਿਆਂ ਨੇ ਉਥੋਂ 6 ਬੈਟਰੀਆਂ ਚੋਰੀ ਕਰ ਲਈਆਂ। ਇਸ ਸਾਰੀ ਘਟਨਾ ਨੂੰ ਅੰਜਾਮ ਕਿਸ ਨੇ ਅੰਜ਼ਾਮ ਦਿੱਤਾ, ਇਸ ਸਬੰਧੀ ਪੁਲਿਸ ਜਾਂਚ ਅਹਿਮ ਹੋਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਸੂਬੇ ‘ਚ 15 ਅਪ੍ਰੈਲ ਤੋਂ 15 ਫੀਸਦੀ ਮਹਿੰਗੇ ਹੋਣਗੇ ਬੇਕਰੀ ਬਿਸਕੁਟ ਤੇ ਜੂਸ

Read Next

ਕਿਤਾਬਾਂ ਤੇ ਵਰਦੀਆਂ ਸਬੰਧੀ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ, ਸਿੱਖਿਆ ਮੰਤਰੀ ਪੰਜਾਬ ਨੇ ਕਿਹਾ- ਉਲੰਘਣਾ ‘ਤੇ ਹੋਵੇਗੀ ਕਾਰਵਾਈ