Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ‘ਤੇ ਰਿਲੀਜ਼ ਹੋਈ ਐਨੀਮੇਟਿਡ ਹਿੰਦੀ ਫੀਚਰ ਫਿਲਮ “ਜੈ ਭੀਮ ” ਦਾ ਕੀਤਾ ਜਾਵੇ ਟੈਕਸ ਮੁਫਤ

ਜਲੰਧਰ: ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ.ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਅੱਜ ਇਕ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਉਤੇ ਰਿਲੀਜ਼ ਹੋਈ ਐਨੀਮੇਟਿਡ ਹਿੰਦੀ ਫੀਚਰ ਫਿਲਮ “ਜੈ ਭੀਮ ” ਦਾ ਟੈਕਸ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਨਵੀਂ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਆਪਣਾ ਆਦਰਸ਼ ਮੰਨਦੀ ਹੈ। ਨਵੀਂ ਸਰਕਾਰ ਬਣਨ ਉਪਰੰਤ ਬਾਬਾ ਸਾਹਿਬ ਦੇ ਜੀਵਨ ਅਤੇ ਦਰਸ਼ਨ ਉਤੇ ਬਣੀ ਪਹਿਲੀ ਫਿਲਮ ਦਾ ਟੈਕਸ ਮੁਆਫ ਕਰਨਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਵੀ ਹਿਦਾਇਤ ਕੀਤੀ ਜਾਣੀ ਚਾਹੀਦੀ ਹੈ ਕਿ ਬੱਚਿਆਂ ਨੂੰ ਇਹ ਫਿਲਮ ਜ਼ਰੂਰ ਵਿਖਾਈ ਜਾਵੇ। ਪ੍ਰੀਤਮ ਫਿਲਮ ਪ੍ਰੋਡਕਸ਼ਨ ਦੀ ਇਸ ਫਿਲਮ ਦੀ ਸਕ੍ਰਿਪਟ ਅਤੇ ਸੰਵਾਦ ਸਤਨਾਮ ਚਾਨਾ ਦੇ ਹਨ ਜਦੋਂ ਕਿ ਫਿਲਮ ਦੇ ਨਿਰਦੇਸ਼ਕ ਜੱਸੀ ਚਾਨਾ ਅਤੇ ਪ੍ਰੋਡਿਊਸਰ ਜੋਗਿੰਦਰ ਭੰਗਾਲੀਆ-ਸੋਨੂੰ ਭੰਗਾਲੀਆ ਹਨ। ਫਿਲਮ ਦੀ ਸਾਰੀ ਐਨੀਮੇਸ਼ਨ ਜਲੰਧਰ ਵਿੱਚ ਹੀ ਤਿਆਰ ਹੋਈ ਹੈ।

Vinkmag ad
Share Our Daily Posts

News Desk

Read Previous

ਜਿੱਥੇ ਹੋਈ ਸੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਈ, ਉਥੇ ਲੱਗਦਾ ਹੈ ਸਭ ਤੋਂ ਵੱਡਾ ਵਿਸਾਖੀ ਮੇਲਾ, ਜਾਣੋ ਤਖਤ ਸ਼੍ਰੀ ਦਮਦਮਾ ਸਾਹਿਬ ਦਾ ਇਤਿਹਾਸ

Read Next

ਬੇਟੀ ਦੀ ਬੇਰਹਿਮੀ…ਚੰਡੀਗੜ੍ਹ ‘ਚ 85 ਸਾਲ ਦੀ ਬਜ਼ੁਰਗ ਮਾਂ ਨੂੰ ਬੇਟੀ ਨੇ 5 ਸਾਲ ਤਕ ਬਣਾਇਆ ਬੰਧਕ, ਰੱਸੀ ਨਾਲ ਬੰਨ੍ਹੇ ਸੀ ਹੱਥ-ਪੈਰ