Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਲੰਧਰ ‘ਚ ਡਾ.ਬੀ.ਆਰ.ਅੰਬੇਦਕਰ ਨੂੰ ਪਹਿਲਾਂ ਸ਼ਰਧਾਂਜਲੀ ਦੇਣ ਨੂੰ ਲੈ ਕੇ ਝੜਪ, ਆਗੂਆਂ ਵਿਚਾਲੇ ਹੱਥੋਪਾਈ ਤੋਂ ਬਾਅਦ ਹੰਗਾਮਾ

ਜਲੰਧਰ : ਮਹਾਨਗਰ ਦੇ ਡਾ.ਬੀ.ਆਰ.ਅੰਬੇਦਕਰ ਚੌਕ ਵਿਖੇ ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਇਹ ਟਕਰਾਅ ਉਦੋਂ ਹੋਇਆ ਜਦੋਂ ਦੋਵੇਂ ਪਾਰਟੀਆਂ ਦੇ ਆਗੂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ। ਭੀੜ ਦੇ ਵਿਚਕਾਰ ਪਹਿਲਾਂ ਜਾਣ ਨੂੰ ਲੈ ਕੇ ਬਸਪਾ ਅਤੇ ‘ਆਪ’ ਦੇ ਸਮਰਥਕਾਂ ਅਤੇ ਵਰਕਰਾਂ ਵਿਚਾਲੇ ਝੜਪ ਹੋ ਗਈ। ਮੌਕੇ ‘ਤੇ ਮੌਜੂਦ ਪੁਲਿਸ ਨੇ ਕੁਝ ਵਰਕਰਾਂ ਵਿਚਾਲੇ ਹੱਥੋਪਾਈ ਹੋਣ ਤੋਂ ਬਾਅਦ ਸਥਿਤੀ ਨੂੰ ਸੰਭਾਲਿਆ।

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੂੰ ਵੀ ਉਥੋਂ ਲੰਘਣਾ ਪਿਆ। ਜਿਸ ਕਾਰਨ ਮੌਕੇ ’ਤੇ ਪੁੱਜੀ ਪੁਲਿਸ ਨੇ ਧੱਕਾ-ਮੁੱਕੀ ਕਰਕੇ ਦੋਵਾਂ ਧਿਰਾਂ ਦੇ ਵਰਕਰਾਂ ਨੂੰ ਭੀੜ ਤੋਂ ਬਚਾ ਲਿਆ ਪਰ ਇਸ ਦੌਰਾਨ 2-3 ਵਰਕਰ ਆਪਸ ’ਚ ਭਿੜ ਗਏ ਤੇ ਦੋਵਾਂ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇੱਕ ਧੜਾ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਸੀ ਅਤੇ ਦੂਜਾ ਧੜਾ ਬਸਪਾ ਵਰਕਰਾਂ ਦਾ। ਹਾਲਾਂਕਿ, ਅਜੇ ਤੱਕ ਦੋਵਾਂ ਧਿਰਾਂ ਵਿੱਚੋਂ ਕਿਸੇ ਨੇ ਵੀ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Vinkmag ad
Share Our Daily Posts

News Desk

Read Previous

ਬੇਟੀ ਦੀ ਬੇਰਹਿਮੀ…ਚੰਡੀਗੜ੍ਹ ‘ਚ 85 ਸਾਲ ਦੀ ਬਜ਼ੁਰਗ ਮਾਂ ਨੂੰ ਬੇਟੀ ਨੇ 5 ਸਾਲ ਤਕ ਬਣਾਇਆ ਬੰਧਕ, ਰੱਸੀ ਨਾਲ ਬੰਨ੍ਹੇ ਸੀ ਹੱਥ-ਪੈਰ

Read Next

CM ਮਾਨ ਨੇ ਭਾਰਤ ਦੇ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘੀ ਵਿਦਾਇਗੀ ਦਿੰਦਿਆਂ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ