Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਰਾਜਾ ਵੜਿੰਗ ਪਹੁੰਚੇ ਗੁਰੂ ਨਗਰੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਤੇ ਸ੍ਰੀ ਰਾਮ ਤੀਰਥ ਵਿਖੇ ਹੋਏ ਨਤਮਸਤਕ

ਅਮ੍ਰਿੰਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁੱਕਰਵਾਰ ਸਵੇਰੇ ਗੁਰੂ ਨਗਰੀ ਪਹੁੰਚੇ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਗਿਆਣਾ ਤੀਰਥ, ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਪ ਨੇਤਾ ਰਾਜ ਕੁਮਾਰ ਚੱਬੇਵਾਲ ਅਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਕੁਲਬੀਰ ਜ਼ੀਰਾ ਵੀ ਮੌਜੂਦ ਸਨ। ਰਾਜਾ ਵੜਿੰਗ ਅੰਮ੍ਰਿਤਸਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਡਾਕਟਰ ਰਾਜ ਕੁਮਾਰ ਵੇਰਕਾ, ਸਾਬਕਾ ਪੀਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹ ਕਾਂਗਰਸੀ ਕੌਂਸਲਰਾਂ ਨਾਲ ਮੀਟਿੰਗਾਂ ਕਰਕੇ ਮੇਅਰਸ਼ਿਪ ਲਈ ਲਾਮਬੰਦ ਕਰਨਗੇ। ਦੱਸਣਯੋਗ ਹੈ ਕਿ ਮੇਅਰਸ਼ਿਪ ਵਿਵਾਦ ਨੂੰ ਲੈ ਕੇ ਹੁਣ ਤੱਕ 26 ਕਾਂਗਰਸੀ ਕੌਂਸਲਰ ਮੇਅਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।

Vinkmag ad
Share Our Daily Posts

News Desk

Read Previous

CM ਮਾਨ ਨੇ ਭਾਰਤ ਦੇ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘੀ ਵਿਦਾਇਗੀ ਦਿੰਦਿਆਂ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

Read Next

ਪਤਨੀ ਦੀ ਕੁਹਾੜੀ ਨਾਲ ਹੱਤਿਆ ਕਰਨ ਵਾਲੇ ਦੀ ਬੇਟੀ ਬੋਲੀ-ਪਿਤਾ ਨੂੰ ਛੱਡ ਦਿਓ, ਸਾਡੀ ਸੰਭਾਲ ਕਰਨ ਵਾਲਾ ਕੋਈ ਨਹੀਂ