Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜਲੰਧਰ ‘ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ASI ਦੇ ਘਰ ‘ਚ ਹੋ ਰਿਹਾ ਸੀ ਗਲਤ ਕੰਮ

ਜਲੰਧਰ : ਥਾਣਾ 5 ਦੀ ਬਸਤੀ ਦਾਨਿਸ਼ਮੰਦਾ ਦੀ ਬਦਰੀ ਕਾਲੋਨੀ ‘ਚ ਇਕ ਘਰ ‘ਚ ਛਾਪਾ ਮਾਰ ਕੇ ਪੁਲਿਸ ਨੇ 3 ਔਰਤਾਂ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ‘ਚ ਤਾਇਨਾਤ ਸੀਆਈਏ ਸਟਾਫ਼ ਦੇ ਸੇਵਾਮੁਕਤ ਏਐਸਆਈ ਦੇ ਘਰ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਪਿਛਲੇ ਕਈ ਸਾਲਾਂ ਤੋਂ ਅਜਿਹਾ ਹੋ ਰਿਹਾ ਸੀ।

ਦੇਹ ਵਪਾਰ ਸਬੰਧੀ ਲੋਕਾਂ ਨੇ ਪਹਿਲਾਂ ਵੀ ਪੁਲਿਸ ਨੂੰ ਸੂਚਿਤ ਕੀਤਾ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਸ਼ੁੱਕਰਵਾਰ ਨੂੰ ਵੀ ਪੁਲਿਸ ਨੂੰ ਘਰ ਦੇ ਅੰਦਰ ਕੁਝ ਨੌਜਵਾਨਾਂ ਤੇ ਔਰਤਾਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਰ ਦੇ ਅੰਦਰੋਂ ਤਿੰਨ ਔਰਤਾਂ ਤੇ ਇਕ ਨੌਜਵਾਨ ਨੂੰ ਹਿਰਾਸਤ ‘ਚ ਲਿਆ। ਲੋਕਾਂ ਨੇ ਦੱਸਿਆ ਕਿ ਇੱਥੇ ਲੰਬੇ ਸਮੇਂ ਤੋਂ ਗਲਤ ਕੰਮ ਚੱਲ ਰਿਹਾ ਹੈ। ਪੁਲਿਸ ਨੂੰ ਕਈ ਵਾਰ ਸੂਚਿਤ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ। ਪੁਲਿਸ ਨੇ ਜਿਨ੍ਹਾਂ ਔਰਤਾਂ ਅਤੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ‘ਤੇ ਦੇਹ ਵਪਾਰ ਦਾ ਧੰਦਾ ਕਰਨ ਦਾ ਦੋਸ਼ ਹੈ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਪੀਏਪੀ ਓਵਰਬ੍ਰਿਜ ‘ਤੇ ਲੱਗਾ ਲੰਮਾ ਜਾਮ, ਅੰਮ੍ਰਿਤਸਰ-ਪਠਾਨਕੋਟ ਜਾਣ ਵਾਲੇ ਵਾਹਨ ਫਸੇ

Read Next

ਹੁਣ ਭਗਵੰਤ ਮਾਨ ਨੂੰ ਤਖ਼ਤ ਸਾਹਿਬ ਵਿਖੇ ਸਨਮਾਨਤ ਕਰਨ ਵਾਲੇ SGPC ਮੈਂਬਰ ਦਾ ਆਇਆ ਵੱਡਾ ਬਿਆਨ, ਜਾਣੋ