Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

12 ਸਾਲ ਦੀ ਮਾਸੂਮ ਨਾਲ ਅਧੇੜ ਵਿਅਕਤੀ ਨੇ ਕੀਤਾ ਜਬਰ ਜਨਾਹ, ਖ਼ੂਨ ਨਾਲ ਲਥਪਥ ਬੱਚੀ ਨੂੰ ਕਰਵਾਇਆ ਹਸਪਤਾਲ ਦਾਖ਼ਲ

ਲੁਧਿਆਣਾ : ਹਵਸ ‘ਚ ਅੰਨ੍ਹੇ ਹੋਏ ਅਧੇੜ ਉਮਰ ਦੇ ਵਿਅਕਤੀ ਨੇ ਗੁਆਂਢ ਵਿਚ ਰਹਿਣ ਵਾਲੀ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਰੋਣ ਦੀ ਆਵਾਜ਼ ਸੁਣ ਕੇ ਜਦ ਪਰਿਵਾਰਕ ਮੈਂਬਰ ਛੱਤ ਤੋਂ ਹੇਠਾਂ ਉਤਰੇ ਤਾਂ ਬੱਚੀ ਨੂੰ ਖੂਨ ਨਾਲ ਲੱਥਪੱਥ ਦੇਖ ਉਨ੍ਹਾਂ ਦੇ ਹੋਸ਼ ਉਡ ਗਏ। ਇਸ ਮਾਮਲੇ ‘ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਯੁਵਰਾਜ ਕਾਲੋਨੀ ਦੇ ਰਹਿਣ ਵਾਲੇ ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਬੱਚੀ ਦੇ ਮਾਂ ਬਾਪ ਛੱਤ ਤੇ ਸੌਂ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੇ ਲੜਕੀ ਦੀਆਂ ਚੀਕਾਂ ਦੀ ਆਵਾਜ਼ ਸੁਣੀ। ਕਮਰੇ ‘ਚ ਆ ਕੇ ਲੜਕੀ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਬੱਚੀ ਦੇ ਮਾਪਿਆਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਮਾਪੇ ਤੁਰੰਤ ਬੱਚੀ ਨੂੰ ਹਸਪਤਾਲ ਲੈ ਗਏ। ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਾਹਨੇਵਾਲ ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ। ਜਾਂਚ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਸ਼ਨਿੱਚਰਵਾਰ ਸਵੇਰੇ ਪੁਲਿਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਸ਼ਨਿੱਚਰਵਾਰ ਦੁਪਹਿਰ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਹੁਣ ਭਗਵੰਤ ਮਾਨ ਨੂੰ ਤਖ਼ਤ ਸਾਹਿਬ ਵਿਖੇ ਸਨਮਾਨਤ ਕਰਨ ਵਾਲੇ SGPC ਮੈਂਬਰ ਦਾ ਆਇਆ ਵੱਡਾ ਬਿਆਨ, ਜਾਣੋ

Read Next

ਕਾਂਗਰਸ ‘ਚ ਨਵੀਂ ਰੂਹ ਫੂਕਣ ਲਈ ਸੂਬਾ ਪ੍ਰਧਾਨ ਰਾਜਾ ਵੜਿੰਗ ਪੁੱਜੇ ਜਲੰਧਰ,ਪਾਰਟੀ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੇ ਘਰ-ਘਰ ਜਾ ਕੇ ਕੀਤੀ ਮੁਲਾਕਾਤ