Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬਠਿੰਡਾ ‘ਚ ਫਿਲਮੀ ਸਟਾਈਲ ‘ਚ ਹੋਈ ਵੱਡੀ ਲੁੱਟ, ਪੁਲਿਸ ਵਰਦੀ ‘ਚ ਹੋਟਲ ਆਏ ਦੋ ਵਿਅਕਤੀਆਂ ਨੇ ਨੌਜਵਾਨਾਂ ਨੂੰ ਬੰਧਕ ਬਣਾ ਕੇ ਲੁੱਟੇ 42 ਲੱਖ ਰੁਪਏ ਤੇ ਫਿਰ…

ਬਠਿੰਡਾ : ਜ਼ਿਲ੍ਹੇ ਦੇ ਹਨੂੰਮਾਨ ਚੌਕ ਸਥਿਤ ਹੋਟਲ ਫਾਈਵ ਰਿਵਰ ‘ਚ 42 ਲੱਖ ਰੁਪਏ ਦੀ ਲੁੱਟ ਦੀ ਘਟਨਾ ਵਾਪਰੀ ਹੈ। ਇਹ ਘਟਨਾ ਸ਼ਨਿੱਚਰਵਾਰ ਸਵੇਰੇ ਕਰੀਬ 4:30 ਵਜੇ ਵਾਪਰੀ। ਘਟਨਾ ਨੂੰ ਅੰਜਾਮ ਪੁਲਿਸ ਦੀ ਵਰਦੀ ਪਾ ਕੇ ਆਏ ਦੋ ਵਿਅਕਤੀਆਂ ਨੂੰ ਦਿੱਤਾ ਹੈ। ਉਨ੍ਹਾਂ ਦੇ ਨਾਲ ਸਿਵਲ ਡਰੈੱਸ ‘ਚ ਦੋ ਹੋਰ ਵਿਅਕਤੀ ਵੀ ਸਨ। ਇਹ ਘਟਨਾ ਹੋਟਲ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਜਿਸ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਦਿੱਤੀ ਜਾਣਕਾਰੀ ‘ਚ ਪਟਿਆਲਾ ਵਾਸੀ ਗੁਰਪ੍ਰੀਤ ਸਿੰਘ, ਫਰੀਦਕੋਟ ਵਾਸੀ ਵਰਿੰਦਰ ਸਿੰਘ ਅਤੇ ਲੁਧਿਆਣਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹ ਹੋਟਲ ਦੇ ਕਮਰੇ ਨੰਬਰ 203 ਅਤੇ 204 ‘ਚ ਠਹਿਰੇ ਹੋਏ ਸਨ। ਉਨ੍ਹਾਂ ਕੋਲ 42 ਲੱਖ ਰੁਪਏ ਸਨ, ਜੋ ਉਨ੍ਹਾਂ ਨੇ ਜੈਪੁਰ ਦੇ ਇਕ ਵਿਅਕਤੀ ਨੂੰ ਦੇਣੇ ਸਨ। ਰਾਤ ਨੂੰ ਚਾਰ ਵਿਅਕਤੀ ਆਏ, ਜਿਨ੍ਹਾਂ ਵਿੱਚੋਂ 2 ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਉਹ ਉਨ੍ਹਾਂ ਤੋਂ ਪੈਸੇ ਲੈ ਕੇ ਦੋਵਾਂ ਨੂੰ ਆਪਣੇ ਨਾਲ ਲੈ ਗਏ। ਕੁਝ ਦੂਰ ਜਾਣ ਤੋਂ ਬਾਅਦ ਉਹ ਮਲੋਟ ਰੋਡ ‘ਤੇ ਕਾਰ ਛੱਡ ਕੇ ਫ਼ਰਾਰ ਹੋ ਗਏ।

Vinkmag ad
Share Our Daily Posts

News Desk

Read Previous

ਕਾਂਗਰਸ ‘ਚ ਨਵੀਂ ਰੂਹ ਫੂਕਣ ਲਈ ਸੂਬਾ ਪ੍ਰਧਾਨ ਰਾਜਾ ਵੜਿੰਗ ਪੁੱਜੇ ਜਲੰਧਰ,ਪਾਰਟੀ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੇ ਘਰ-ਘਰ ਜਾ ਕੇ ਕੀਤੀ ਮੁਲਾਕਾਤ

Read Next

ਸਾਵਧਾਨ ! ‘ਮਾਨ’ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਪ੍ਰਾਈਵੇਟ ਸਕੂਲਾਂ ਦੀ ਹੋਵੇਗੀ ਅਚਨਚੇਤ ਚੈਕਿੰਗ