Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਸਾਵਧਾਨ ! ‘ਮਾਨ’ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਪ੍ਰਾਈਵੇਟ ਸਕੂਲਾਂ ਦੀ ਹੋਵੇਗੀ ਅਚਨਚੇਤ ਚੈਕਿੰਗ

ਜਲੰਧਰ : ‘ਆਪ’ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਰਹੀ ਹੈ। ਹਾਲ ਹੀ ਵਿੱਚ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੇ ਨਾਲ ਹੀ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਹੁਣ ਸਕੂਲਾਂ ਦੀ ਅਚਾਨਕ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਦੇਖਿਆ ਜਾਵੇਗਾ ਕਿ ਸਾਰੇ ਸਕੂਲ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਡੀਈਓ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਾਰਿਆਂ ਨੂੰ ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਐਕਟ 2016 ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਨੇ ਇੱਕ ਸੂਚੀ ਬਣਾਈ ਹੈ ਜਿਸ ਅਨੁਸਾਰ ਸਰਕਾਰੀ ਸਕੂਲਾਂ ਦੁਆਰਾ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਫਿਲਮੀ ਸਟਾਈਲ ‘ਚ ਹੋਈ ਵੱਡੀ ਲੁੱਟ, ਪੁਲਿਸ ਵਰਦੀ ‘ਚ ਹੋਟਲ ਆਏ ਦੋ ਵਿਅਕਤੀਆਂ ਨੇ ਨੌਜਵਾਨਾਂ ਨੂੰ ਬੰਧਕ ਬਣਾ ਕੇ ਲੁੱਟੇ 42 ਲੱਖ ਰੁਪਏ ਤੇ ਫਿਰ…

Read Next

ਸੁਨੀਲ ਜਾਖੜ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਰਾਮਾ ਮੰਡੀ ਚੌਕ ਜਾਮ, ਧਰਨਾਕਾਰੀਆਂ ਨੇ ਕੀਤੀ ਐੱਫਆਈਆਰ ਦਰਜ ਕਰਨ ਦੀ ਮੰਗ