Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਭਗਵੰਤ ਮਾਨ ਦੇ 300 ਯੂਨਿਟ ਮੁਫ਼ਤ ਬਿਜਲੀ ਦੇ ਫੈਸਲੇ ’ਤੇ ਕੇਜਰੀਵਾਲ ਨੇ ਦਿੱਤੀ ਵਧਾਈ ਤੇ ਰਾਘਵ ਚੱਢਾ ਨੇ ਕਿਹਾ ਇਹ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦੇ ਐਲਾਨ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ ਇਸ ਸ਼ਾਨਦਾਰ ਫੈਸਲੇ ਲਈ ਬਹੁਤ ਬਹੁਤ ਵਧਾਈ।

ਅਸੀਂ ਆਪਣਾ ਪਹਿਲਾਂ ਵਾਅਦਾ ਪੂਰਾ ਕੀਤਾ। ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ। ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ।

ਹੁਣ ਪੰਜਾਬ ਵਿਚ ਸਾਫ਼ ਨੀਅਤ ਵਾਲੇ ਇਮਾਨਦਾਰ, ਦੇਸ਼ ਭਗਤ ਸਰਕਾਰ ਆਈ ਹੈ। ਭ੍ਰਿਸ਼ਟਾਚਾਰ ਖਤਮ ਕਰਕੇ ਪੈਸੇ ਬਚਾਵਾਂਗੇ। ਪੰਜਾਬ ਨੂੰ ਤਰੱਕੀ ਵੱਲ ਲਿਜਾਵਾਂਗੇ। ਪੰਜਾਬ ਦੀ ਤਰੱਕੀ ਲਈ ਪੈਸੇ ਦੀ ਕਮੀ ਨਹੀਂ ਹੋਣ ਦਿਆਂਗੇ।

ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਜੋ ਕਿਹਾ, ਉਹ ਕੀਤਾ। ਦਿੱਲੀ ਤੋਂ ਬਾਅਦ ਹੁਣ ਪੰਜਾਬੀਆਂ ਨੂੰ ਵੀ ਮਿਲੂਗੀ ਮੁਫ਼ਤ ਬਿਜਲੀ।

ਹਰ ਬੰਦੇ ਦਾ ਰੱਖੂਗਾ ਧਿਆਨ, ਸੁਪਰ ਮਾਨ

Vinkmag ad
Share Our Daily Posts

News Desk

Read Previous

ਸੁਨੀਲ ਜਾਖੜ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਰਾਮਾ ਮੰਡੀ ਚੌਕ ਜਾਮ, ਧਰਨਾਕਾਰੀਆਂ ਨੇ ਕੀਤੀ ਐੱਫਆਈਆਰ ਦਰਜ ਕਰਨ ਦੀ ਮੰਗ

Read Next

ਮੁਫ਼ਤ ਬਿਜਲੀ ਸਕੀਮ ‘ਚ ਕਈ ਪੇਚ, ਦੋ ਮਹੀਨਿਆਂ ‘ਚ 600 ਯੂਨਿਟ ਮੁਫਤ ਪਰ ਜੇਕਰ 601 ਹੋ ਗਿਆ ਤਾਂ ਆਵੇਗਾ ਪੂਰਾ ਬਿੱਲ, ਪੜ੍ਹੋ ਪੂਰੀ ਖ਼ਬਰ