Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬੀਤੀ ਦੇਰ ਰਾਤ ਪੈਟਰੋਲ ਪੰਪ ਦੇ ਕਰਿੰਦੇ ਦਾ ਬੇਸਬੈਟ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁਟੀ

ਮੋਗਾ : ਮੋਗਾ ਬਰਨਾਲਾ ਨੈਸ਼ਨਲ ਹਾਈਵੇ ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਦੇ ਕਰਿੰਦੇ ਦਾ ਲੰਘੀ ਰਾਤ ਕਤਲ ਕਰਨ ਦਾ ਪਤਾ ਲੱਗਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਬੌਡੇ ਦਾ ਜੋਗਿੰਦਰ ਸਿੰਘ ਪੈਟਰੋਲ ਪੰਪ ਤੇ ਕੰਮ ਕਰਦਾ ਸੀ ਜਿਸ ਦਾ ਬੀਤੀ ਰਾਤ ਅਣਪਛਾਤਿਆਂ ਵੱਲੋਂ ਬੇਸਬੈਟ ਮਾਰ ਕੇ ਕਤਲ ਕਰ ਦਿੱਤਾ ਹੈ। ਘਟਨਾ ਸਥਾਨ ਤੇ ਪਹੁੰਚੀ ਥਾਣਾ ਬੱਧਨੀ ਕਲਾਂ ਦੀ ਪੁਲਿਸ ਜਾਂਚ ‘ਚ ਜੁਟ ਗਈ ਹੈ। ਫਿਲਹਾਲ ਕਤਲ ਦੇ ਕਾਰਨਾ ਪਤਾ ਨਹੀਂ ਲੱਗ ਸਕਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਲੁੱਟ ਦੀ ਵੀ ਹੋ ਸਕਦੀ ਹੈ। ਪਰ ਪੁਲਿਸ ਕੁਝ ਵੀ ਕਹਿਣ ਤੋਂ ਇਨਕਾਰੀ ਹੈ। ਕਤਲ ਦੇ ਅਸਲ ਕਾਰਨਾ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

ਬੋਤਲ ‘ਚ ਤੇਲ ਪਾਉਣ ਨੂੰ ਲੈ ਕੇ ਹੋਈ ਘਟਨਾ : ਡੀਐੱਸਪੀ

ਡੀਐੱਸਪੀ ਸਰਫਰਾਜ ਆਲਮ ਨੇ ਦੱਸਿਆ ਕਿ ਇਹ ਘਟਨਾ ਰਾਤ 11 ਵਜੇ ਦੇ ਕਰੀਬ ਦੀ ਹੈ । ਉਹਨਾਂ ਕਿਹਾ ਕਿ ਦੋ ਅਣਪਛਾਤੇ ਵਿਆਕਤੀ ਪੈਟਰੋਲ ਪੰਪ ਤੇ ਬੋਤਲ ਵਿਚ ਤੇਲ ਪਵਾਉਣ ਲਈ ਆਏ ਸਨ ਪਰ ਪੰਪ ਕਰਿੰਦਿਆਂ ਵੱਲੋਂ ਬੋਤਲ ਵਿਚ ਤੇਲ ਪਵਾਉਣ ਤੇ ਇਨਕਾਰ ਕਰ ਦਿੱਤਾ। ਬਾਅਦ ਵਿਚ ਦੋ ਵਿਆਕਤੀ ਪੰਪ ਤੇ ਆਏ ਜਿਹਨਾਂ ਕਰਿੰਦੇ ਦਾ ਕਤਲ ਕਰ ਦਿੱਤਾ। ਡੀਐੱਸਪੀ ਨੇ ਦੱਸਿਆ ਕਿ ਮੁਲਜਮ ਆਈ 20 ਕਾਰ ਤੇ ਸਵਾਰ ਹੋ ਕੇ ਆਏ ਸਨ। ਉਹਨਾਂ ਕਿਹਾ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਜਾਣੋ- ਰੂਸ ਨਾਲ ਲੜਨ ਲਈ ਕਿਹੜੇ-ਕਿਹੜੇ ਦੇਸ਼ਾਂ ਨੇ ਯੂਕਰੇਨ ਨੂੰ ਘਾਤਕ ਹਥਿਆਰ ਕਰਵਾਏ ਮੁਹੱਈਆ, ਜਿਨ੍ਹਾਂ ਨਾਲ ਲੜ ਰਿਹਾ ਹੈ ਯੂਕਰੇਨ

Read Next

ਅਣਗੌਲੀ ਵਿਰਾਸਤ: ਨਸ਼ੇੜੀਆਂ ਦੀ ਠਾਹਰ ਬਣ ਕੇ ਰਹਿ ਗਿਆ ਗਾਂਧੀ ਧਾਮ ਫਿਲੌਰ