Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ‘ਚ ਵੱਡਾ ਹਾਦਸਾ, ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਭਾਖੜਾ ਨਹਿਰ ‘ਚ ਡੁੱਬੀ ਕਾਰ, ਬੱਚੇ ਸਮੇਤ 5 ਦੀ ਮੌਤ

ਰੂਪਨਗਰ। ਪੰਜਾਬ ਵਿੱਚ ਸੋਮਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਘਨੌਲੀ ਨੇੜੇ ਅਹਿਮਦਪੁਰ ਪੁਲ ਤੋਂ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਓਵਰਟੇਕ ਕਰਦੇ ਸਮੇਂ ਕਾਰ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ ਵਿੱਚ ਜਾ ਡਿੱਗੀ। ਬੱਸ ਨੇ ਕਾਰ ਨੂੰ ਇੰਨੀ ਤੇਜ਼ ਟੱਕਰ ਮਾਰੀ ਕਿ ਪੁਲ ਦੀ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ। ਕੁਝ ਦੇਰ ਬਾਅਦ ਇਕ ਔਰਤ ਕਾਰ ‘ਚੋਂ ਰੁੜ੍ਹ ਗਈ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਦਾ ਵਗਦਾ ਪਰਸ ਕਾਬੂ ਕਰ ਲਿਆ। ਬਾਅਦ ਵਿੱਚ ਰਾਜਸਥਾਨ ਨੰਬਰ ਦੀ ਕ੍ਰੇਟਾ ਕਾਰ ਨੂੰ ਹਾਈਡਰਾ ਮਸ਼ੀਨ ਨਾਲ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਕਾਰ ਅੰਦਰੋਂ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ ਪੰਜ ਲਾਸ਼ਾਂ ਕੱਢੀਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਡੁੱਬ ਗਈ ਹੈ। ਪਰਸ ਦੇ ਅੰਦਰੋਂ ਔਰਤ ਦਾ ਪਛਾਣ ਪੱਤਰ ਮਿਲਿਆ ਹੈ। ਇਸ ਦੇ ਮੁਤਾਬਕ ਕਾਰ ‘ਚ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਪਿੰਡ ਬੋਰੀਆ ਦੀ ਸਰੀਤਾ ਪੂਨੀਆ ਪਤਨੀ ਸਤੀਸ਼ ਕੁਮਾਰ ਪੂਨੀਆ ਸਵਾਰ ਸੀ। ਲੋਕਾਂ ਅਨੁਸਾਰ ਕਾਰ ਮੌਕੇ ‘ਤੇ ਹੀ ਨਹਿਰ ‘ਚ ਡੁੱਬ ਗਈ। ਕਾਰ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਮੌਕੇ ‘ਤੇ ਗੋਤਾਖੋਰਾਂ ਨੂੰ ਬੁਲਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਪਟਿਆਲਾ ਪੈੱਗ ਬਣਿਆ ਪੰਜਾਬੀਆਂ ਦਾ ਦਰਦ-ਏ-ਜਿਗਰ, ਲੀਵਰ ਫੇਲ ਹੋਣ ਦੇ ਇੱਕ ਲੱਖ ਕੇਸਾਂ ਵਿੱਚ 40 ਫੀਸਦੀ ਕਾਰਨ ਸ਼ਰਾਬ

Read Next

ਰਾਜਾ ਵੜਿੰਗ ਇਸ ਦਿਨ ਸੰਭਾਲਣਗੇ ਕਾਂਗਰਸ ਪ੍ਰਧਾਨ ਵਜੋਂ ਅਹੁਦਾ,ਇਨ੍ਹਾਂ ਵੱਡੇ ਆਗੂਆਂ ‘ਤੇ ਹੋਣਗੀਆਂ ਨਜ਼ਰਾਂ