Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ “1984 ਸਿੱਖ ਨਸਲਕੁਸ਼ੀ” ‘ਤੇ ਲਾਈ ਮੋਹਰ, ਸਿੱਖ ਆਗੂਆਂ ਵਲੋਂ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੀਫੋਰਨੀਆ  – ਸਿੱਖਾਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ, ਵਰਲਡ ਸਿੱਖ ਪਾਰਲੀਮੈਂਟ ਜੋ ਕਿ ਪਿਛਲੇ 5 ਸਾਲਾਂ ਤੋਂ ਸਿੱਖ ਨਸਲਕੁਸ਼ੀ ਨੂੰ ਅਮਰੀਕੀ ਕਾਂਗਰਸ ਦੇ ਰਿਕਾਰਡ ਵਿਚ ਮਾਨਤਾ ਦਵਾਉਣ ਲਈ ਕੰਮ ਕਰ ਰਹੀ ਹੈ। ਇਸ ਸਾਲ ਵਿਸਾਖੀ ਦੇ ਮੌਕੇ ‘ਤੇ ਜਦੋਂ ਕਾਂਗਰਸਮੈਨ ਰਿਚਰਡ ਨੀਲ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦੇਣ ਲਈ ਕਾਂਗਰਸ ਵਿਚ ਆਪਣੀ ਸਟੇਟਮੈਂਟ ਦਿੱਤੀ ਅਤੇ ਵਿਸਾਖੀ ਨੂੰ ਰਾਸ਼ਟਰੀ ਸਿੱਖ ਦਿਵਸ ਵਜੋਂ ਮਾਨਤਾ ਦਿੱਤੀ, ਤਾਂ ਕਾਗਰਸਮੈਨ ਨੇ ਇਹ ਵੀ ਜ਼ਿਕਰ ਕੀਤਾ ਕਿ ਸਿੱਖਾਂ ‘ਤੇ ਜ਼ੁਲਮ ਹੋਏ ਹਨ ਅਤੇ ਸਿੱਖ ਕੌਮ ਭਾਰਤ ਵਿਚ 1984 ਦੀ ਸਿੱਖ ਨਸਲਕੁਸ਼ੀ ਦਾ ਵੀ ਸ਼ਿਕਾਰ ਹੋਈ ਹੈ।

Vinkmag ad
Share Our Daily Posts

News Desk

Read Previous

24 ਅਪ੍ਰੈਲ ਨੂੰ ਨਹੀਂ ਹੋਵੇਗੀ ਦਾਖਲਾ ਪ੍ਰੀਖਿਆ, ਸੁਸਾਇਟੀ ਨੇ ਕਿਹਾ- ਵਾਇਰਲ ਹੋ ਰਹੀਆਂ ਹਨ ਫੇਕ ਨਿਊਜ਼

Read Next

ਪੰਜਾਬ ਤੋਂ ਚੰਡੀਗੜ੍ਹ ਘੁੰਮਣ ਆਏ 3 ਦੋਸਤਾਂ ਨੇ ਕੁੜੀਆਂ ਨਾਲ ਕੀਤੀ ਛੇੜਛਾੜ, 20-20 ਰੁਪਏ ਦੇ ਨੋਟ ਵੀ ਸੁੱਟੇ, ਪੁਲਿਸ ਨੇ ਘਰੋ ਕੀਤਾ ਗ੍ਰਿਫ਼ਤਾਰ