Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ ‘ਚ 27 ਨੂੰ ਹੋਵੇਗੀ ਸਾਬਕਾ CM ਚੰਨੀ ਦੇ ਭਾਣਜੇ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਕੁਦਰਤਦੀਪ ਨੂੰ ਸੰਮਨ

ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਥਿਤ ਰੇਤ ਮਾਈਨਿੰਗ ਮਾਮਲੇ ਵਿਚ ਦਾਇਰ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਨਾਲ ਸਹਿ ਮੁਲਜ਼ਮ ਕੁਦਰਤ ਦੀਪ ਸਿੰਘ ਨੂੰ ਵੀ ਪੀਐੱਮਐੱਲਏ (ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ) ਤਹਿਤ ਅਦਾਲਤ ਨੇ ਸੰਮਨ ਕਰ ਲਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜਿਨ੍ਹਾਂ ਦੀ ਅਦਾਲਤ ਨੂੰ ਪੀਐੱਮਐੱਲਏ ਅਦਾਲਤ ਦੇ ਰੂਪ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ, ਨੇ ਹੁਕਮ ਜਾਰੀ ਕੀਤੇ ਕਿ ਕੁਦਰਤ ਦੀਪ ਸਿੰਘ ਨੂੰ 5 ਮਈ ਨੂੰ ਅਦਾਲਤ ਵਿਚ ਤਲਬ ਕੀਤਾ ਜਾਵੇ।

ਈਡੀ ਵੱਲੋਂ 31 ਮਾਰਚ ਨੂੰ ਇਸ ਮਾਮਲੇ ਵਿਚ ਚਾਰਜਸ਼ੀਟ ਦਾਖਲ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ’ਚ ਕੁਦਰਤਦੀਪ ਲਈ ਇਹ ਪਹਿਲਾ ਸੰਮਨ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਿਸ਼ਤੇਦਾਰ ਭੂਪਿੰਦਰ ਸਿੰਘ ਹਨੀ ਪਹਿਲਾਂ ਹੀ ਇਸੇ ਕੇਸ ਵਿਚ ਅਦਾਲਤ ’ਚ ਪੇਸ਼ ਹੋ ਚੁੱਕਾ ਹੈ ਅਤੇ ਉਸ ਨੂੰ ਚਾਰਜਸ਼ੀਟ ਦੀ ਕਾਪੀ ਨਿੱਜੀ ਤੌਰ ’ਤੇ ਸੌਂਪੀ ਗਈ ਹੈ।

ਦੂਜੇ ਪਾਸੇ ਭੁਪਿੰਦਰ ਸਿੰਘ ਹਨੀ ਅਤੇ ਕੁਦਰਤਦੀਪ ਸਿੰਘ ਵੱਲੋਂ ਦਾਇਰ ਜ਼ਮਾਨਤੀ ਪਟੀਸ਼ਨ 27 ਅਪ੍ਰੈਲ ਤਕ ਟਾਲ ਦਿੱਤੀ ਗਈ ਹੈ। ਭੁਪਿੰਦਰ ਸਿੰਘ ਹਨੀ ਬੁੱਧਵਾਰ ਨੂੰ ਕਪੂਰਥਲਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਜਿੱਥੇ ਉਸ ਨੂੰ ਨਿਆਇਕ ਹਿਰਾਸਤ ਵਿਚ ਰੱਖਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਅੱਜ ਹਨੇਰੀ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਸੁਚੇਤ

Read Next

Guru Tegh Bahadur Jayanti: 2014 ਤੋਂ ਹੁਣ ਤੱਕ ਲਾਲ ਕਿਲ੍ਹੇ ਤੋਂ 9 ਵਾਰ ਸੰਬੋਧਨ ਕਰ ਚੁੱਕੇ ਹਨ PM ਮੋਦੀ, ਜਾਣੋ ਇਸ ਵਾਰ ਕੀ ਹੈ ਖਾਸ