Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਪੰਜਾਬ ‘ਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ, ਕੋਵਿਡ ਦੀ ਆਹਟ ਤੋਂ ਸਰਕਾਰ ਅਲਰਟ

ਚੰਡੀਗਡ਼੍ਹ: ਦੇਸ਼ ਭਰ ਵਿਚ ਕਈ ਸੂਬਿਆਂ ਵਿਚ ਕੋਰੋਨਾ ਦੇ ਕੇਸ ਵੱਧ ਰਹੇ ਹਨ। ਪੰਜਾਬ ਵਿਚ ਵੀ ਲਗਾਤਾਰ ਪਿਛਲੇ ਦਿਨਾਂ ਤੋਂ ਕੇਸਾਂ ਵਿਚ ਇਜਾਫਾ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਨਵੀਂਆਂ ਹਦਾਇਤਾਂ ਜਾਰੀ ਕਰਦੇ ਹੋਏ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਨਤਕ ਤੇ ਭੀਡ਼ ਭਡ਼ੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਹਾਲਾਂਕਿ ਮਾਸਕ ਨਾ ਪਹਿਨਣ ’ਤੇ ਕੋਈ ਜੁਰਮਾਨਾ ਨਹੀਂ ਰੱਖਿਆ। ਇਸ ਸਬੰਧੀ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ।

ਸੂਬੇ ਵਿੱਚ ਕੋਰੋਨਾ ਦੇ ਘਟ ਰਹੇ ਮਾਮਲਿਆਂ ਕਾਰਨ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਮਾਸਕ ਦੀ ਜ਼ਰੂਰਤ ਵੀ ਖਤਮ ਕਰ ਦਿੱਤੀ ਗਈ ਹੈ। ਪਰ, ਹੁਣ ਦੇਸ਼ ਭਰ ਦੇ ਕਈ ਰਾਜਾਂ ਵਿੱਚ ਕੋਵਿਡ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ।

Vinkmag ad
Share Our Daily Posts

News Desk

Read Previous

Guru Tegh Bahadur Jayanti: 2014 ਤੋਂ ਹੁਣ ਤੱਕ ਲਾਲ ਕਿਲ੍ਹੇ ਤੋਂ 9 ਵਾਰ ਸੰਬੋਧਨ ਕਰ ਚੁੱਕੇ ਹਨ PM ਮੋਦੀ, ਜਾਣੋ ਇਸ ਵਾਰ ਕੀ ਹੈ ਖਾਸ

Read Next

ਹੰਡਿਆਇਆ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਬੱਸ ਚਾਲਕ ਗ੍ਰਿਫ਼ਤਾਰ