ਅ੍ਰੰਮਿਤਸਰ। ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ, ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ ਦਾ ਅੰਮਿ੍ਤਸਰ ਹਵਾਈ ਅੱਡੇ ਉਤੇ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਤੇ ਉਨ੍ਹਾਂ ਦੇ ਨਾਲ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਪੁੱਜੇ। Share Our Daily Posts