Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਤਰਨਤਾਰਨ ‘ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਅੱਧੀ ਰਾਤ ਨੂੰ ਗੋਲ਼ੀਆਂ ਮਾਰ ਕੇ ਹੱਤਿਆ

ਤਰਨਤਾਰਨ : ਪਿੰਡ ਸੋਹਾਵਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੇ 25 ਸਾਲਾ ਲੜਕੇ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿੰਡ ਸੋਹਾਵਾ ਨਿਵਾਸੀ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਰਹਿੰਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਜਤਿੰਦਰਪਾਲ ਸਿੰਘ ਸ਼ਨਿੱਚਰਵਾਰ ਰਾਤ ਖਾਣਾ ਖਾਣ ਲਈ ਬਾਹਰ ਗਿਆ ਸੀ। ਦੇਰ ਰਾਤ ਇਕ ਵਜੇ ਦੇ ਕਰੀਬ ਬਾਈਕ ਸਵਾਰ ਨੌਜਵਾਨ ਉਸ ਦਾ ਪਿੱਛਾ ਕਰਦੇ ਹੋਏ ਭਗਵਾਨ ਪਰਸ਼ੂਰਾਮ ਚੌਕ ਕੋਲ ਉਸ ਨੂੰ ਗੋਲ਼ੀ ਮਾਰ ਦਿੱਤੀ। ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਜਤਿੰਦਰਪਾਲ ਸਿੰਘ ਦੇ ਕਾਤਲ ਕੌਣ ਹਨ। ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਕੋਲਕਾਤਾ ‘ਚ ਵੱਡੀ ਸਾਜ਼ਿਸ਼ ਨਾਕਾਮ, ਆਟੋ ‘ਚੋਂ ਵੱਡੀ ਗਿਣਤੀ ‘ਚ ਬੰਬ, ਹਥਿਆਰ ਤੇ ਗੋਲ਼ੀਆਂ ਬਰਾਮਦ, ਜਾਂਚ ‘ਚ ਜੁਟੀ ਪੁਲਸ

Read Next

ਲਵ ਮੈਰਿਜ ਦਾ ਖ਼ੌਫਨਾਕ ਅੰਤ ! ਪਤਨੀ ਤੇ 10 ਮਹੀਨੇ ਦੀ ਮਾਸੂਮ ਧੀ ਨੂੰ ਪੈਟਰੋਲ ਪਾ ਕੇ ਸਾੜਿਆ, ਗ੍ਰਿਫ਼ਤਾਰ