Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਜਲੰਧਰ ’ਚ ਸ੍ਰੀ ਰਾਮ ਤੇ ਰਾਵਣ ’ਤੇ ਮਹਿਲਾ ਪ੍ਰੋਫੈਸਰ ਦੀ ਵਿਵਾਦਿਤ ਟਿੱਪਣੀ, ਹੰਗਾਮੇ ਤੋਂ ਬਾਅਦ ਅਹੁਦੇ ਤੋਂ ਹਟਾਇਆ

ਜਲੰਧਰ : ਨਿੱਜੀ ਯੂਨੀਵਰਸਿਟੀ ਦੀ ਇਕ ਮਹਿਲਾ ਪ੍ਰੋਫੈਸਰ ਵੱਲੋਂ ਭਗਵਾਨ ਸ੍ਰੀ ਰਾਮ ਤੇ ਰਾਵਣ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੀ ਆਡੀਓ ਵਾਇਰਲ ਹੋਈ ਹੈ। ਆਡੀਓ ਨੂੰ ਲੈ ਕੇ ਇੰਟਰਨੈੱਟ ਮੀਡੀਆ ’ਤੇ ਕਾਫ਼ੀ ਹੰਗਾਮਾ ਹੋਇਆ। ਇਸ ’ਚ ਸ੍ਰੀ ਰਾਮ ਅਤੇ ਸੀਤਾ ਦੇ ਰਿਸਤੇ ਨੂੰ ਲੈ ਕੇ ਇਤਰਾਜ਼ਯੋਗ ਗੱਲਾਂ ਕਹੀਆਂ ਗਈਆਂ ਸਨ, ਜਦੋਂਕਿ ਰਾਵਣ ਨੂੰ ਚੰਗਾ ਦੱਸਿਆ ਗਿਆ ਸੀ। ਟਵਿੱਟਰ ’ਤੇ ਇਹ ਆਡੀਓ ਖ਼ੂਬ ਸ਼ੇਅਰ ਹੋਈ। ਇਸ ’ਤੇ ਕਾਫ਼ੀ ਕੁਮੈਂਟਸ ਵੀ ਕੀਤੇ ਗਏ। ਮਾਮਲਾ ਵਧਣ ’ਤੇ ਸਬੰਧਤ ਯੂਨੀਵਰਸਿਟੀ ਨੇ ਉਕਤ ਮਹਿਲਾ ਪ੍ਰੋਫੈਸਰ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਸ ਬਾਰੇ ਇੰਸਟਾਗ੍ਰਾਮ ’ਤੇ ਸਪੱਸ਼ਟੀਕਰਨ ਵੀ ਦਿੱਤਾ ਗਿਆ ਹੈ।

ਯੂਨੀਵਰਸਿਟੀ ਨੇ ਆਪਣਾ ਫ਼ੈਸਲਾ ਆਪਣੇ ਇੰਸਟਾਗ੍ਰਾਮ ਪੇਜ ’ਤੇ ਪੋਸਟ ਕੀਤਾ ਹੈ। ਯੂਨੀਵਰਸਿਟੀ ਨੇ ਆਪਣਾ ਪੱਖ ਰੱਖਦਿਆਂ ਕਿਹਾ, ‘ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋਈ ਆਡੀਓ ’ਚ ਉਕਤ ਮਹਿਲਾ ਪ੍ਰੋਫੈਸਰ ਦੇ ਨਿੱਜੀ ਵਿਚਾਰ ਹਨ। ਯੂਨੀਵਰਸਿਟੀ ਦੀ ਇਸ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਅਸੀਂ ਹਮੇਸ਼ਾ ਰਹੇ ਹਾਂ, ਜਿੱਥੇ ਸਾਰੇ ਧਰਮਾਂ ਅਤੇ ਆਸਥਾ ਦੇ ਲੋਕਾਂ ਨਾਲ ਪਿਆਰ ਤੇ ਸਨਮਾਨ ਨਾਲ ਵਿਹਾਰ ਕੀਤਾ ਜਾਂਦਾ ਹੈ। ਯੂਨੀਵਰਸਿਟੀ ਵੱਲੋਂ ਉਕਤ ਮਹਿਲਾ ਪ੍ਰੋਫੈਸਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ। ਦੂਸਰੇ ਪਾਸੇ ਯੂਨੀਵਰਸਿਟੀ ਵੱਲੋਂ ਲਏ ਇਸ ਫ਼ੈਸਲੇ ਦਾ ਵੀ ਵਿਰੋਧ ਹੋਣ ਲੱਗਿਆ ਹੈ।

Vinkmag ad
Share Our Daily Posts

News Desk

Read Previous

ਸਾਈਬਰ ਅਪਰਾਧ ਤੇ ਧੋਖਾਧੜੀ ਰੋਕਣ ਲਈ ਪੰਜਾਬ ਪੁਲਿਸ ਦਾ ਵੱਡਾ ਕਦਮ, DGP ਨੇ ਸ਼ਿਕਾਇਤ ਲਈ ਲਾਂਚ ਕੀਤਾ ਵੈੱਬ-ਪੋਰਟਲ

Read Next

ਸੰਦੀਪ ਨੰਗਲ ਕਤਲ ਕੇਸ: ਯੂਪੀ ਤੋਂ ਜਲੰਧਰ ਲੈ ਕੇ ਆਏ ਸਨ ਹਥਿਆਰ, ਪੁਲਿਸ ਗੈਂਗਸਟਰ ਫਤਿਹ ਦੀ ਪਤਨੀ ਤੋਂ ਵੀ ਕਰ ਰਹੀ ਹੈ ਪੁੱਛਗਿੱਛ