Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਅਨੁਸ਼ਾਸਨੀ ਕਮੇਟੀ ਵੱਲੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਤੋਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਖ਼ਿਲਾਫ਼ ਅੱਜ ਕਾਂਗਰਸ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੁਨੀਲ ਜਾਖੜ ਕਾਫੀ ਨਾਰਾਜ਼ ਨਜ਼ਰ ਆਏ ਹਨ। ਉਨ੍ਹਾਂ ਇਸ ਸੰਬੰਧੀ ਲੰਬੀ ਪ੍ਰਤੀਕਿਰਿਆ ਤਾਂ ਨਹੀਂ ਦਿੱਤੀ ਪਰ ਉਨ੍ਹਾਂ ਸਿਰਫ ਕਾਂਗਰਸ ਨੂੰ ਗੁੱਡ ਲੱਕ ਕਹਿ ਕੇ ਆਪਣਾ ਗੁੱਸਾ ਵੀ ਠਰ੍ਹੰਮੇ ਨਾਲ ਜ਼ਾਹਿਰ ਕੀਤਾ। ਆਉਣ ਵਾਲੇ ਸਮੇਂ ਵਿਚ ਸੁਨੀਲ ਜਾਖੜ ਕੀ ਕਰਨਗੇ ਇਹ ਤਾਂ ਸਮਾਂ ਦੱਸੇਗਾ।

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖਡ਼ ਦੇ ਮਸਲੇ ’ਤੇ ਅਨੁਸ਼ਾਸਨੀ ਕਮੇਟੀ ਨੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੁਨੀਲ ਜਾਖਡ਼ ਨੂੰ ਪਾਰਟੀ ਵਿਚੋਂ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ ਹੈ। ਹੁਣ ਇਸ ’ਤੇ ਅੰਤਿਮ ਫੈਸਲਾ ਸੋਨੀਆ ਗਾਂਧੀ ਨੇ ਲੈਣਾ ਹੈ। ਕਮੇਟੀ ਦੇ ਮੈਂਬਰ ਜੇਪੀ ਅਗਰਵਾਲ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਪਾਰਟੀ ਲਈ ਫ਼ੈਸਲਾ ਲੈਣਾ ਸੌਖਾ ਨਹੀਂ ਕਿਉਂਕਿ ਜਾਖਡ਼ ਹੀ ਨਹੀਂ ਬਲਕਿ ਕਈ ਆਗੂਆਂ ਨੇ ਅਨੁਸ਼ਾਸਨ ਦੀਆਂ ਹੱਦਾਂ ਟੱਪੀਆਂ ਹਨ। ਇਨ੍ਹਾਂ ’ਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਸ਼ਾਮਲ ਹਨ। ਚੰਨੀ ਦਾ ਭਰਾ ਬੱਸੀ ਪਠਾਣਾ ਤੋਂ ਚੋਣ ਲਡ਼ਿਆ ਸੀ ਤੇ ਰਾਣਾ ਦਾ ਪੁੱਤਰ ਸੁਲਤਾਨਪੁਰ ਲੋਧੀ ਤੋਂ। ਅਜਿਹੀ ਸੂਰਤ ’ਚ ਪਾਰਟੀ ਦੇ ਜਾਖਡ਼ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਉਸ ਨੂੰ ਇਕ ਪਾਸਡ਼ ਮੰਨਿਆ ਜਾਵੇਗਾ।

Vinkmag ad
Share Our Daily Posts

News Desk

Read Previous

ਬਟਾਲਾ ‘ਚ ਰਾਸ਼ਨ ਲੈਣ ਗਈਆਂ ਔਰਤਾਂ ਨਾਲ ਕੁੱਟਮਾਰ, ਧਮਕਾਉਣ ਲਈ ਹਵਾਈ ਫਾਇਰ ਵੀ ਕੀਤੇ; ਡਿਪੂ ਹੋਲਡਰ ਤੇ ਉਸਦੇ ਪੁੱਤਰਾਂ ‘ਤੇ FIR

Read Next

ਫਰੀਦਕੋਟ ‘ਚ ਵੱਡੀ ਘਟਨਾ, ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਅੰਦਰ ਫਸੇ ਆੜ੍ਹਤੀ ਦੀ ਮੌਤ