Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦਿਨ ਦਿਹਾੜੇ ਪਿਸਤੌਲ ਦੇ ਜ਼ੋਰ ‘ਤੇ ਅੋਰਤ ਤੋਂ ਲੁਟੇਰਿਆਂ ਨੇ ਖੋਹੀ ਐਕਟਿਵਾ ਸਕੂਟਰ

ਗੁਰਦਾਸਪੁਰ – ਗੁਰਦਾਸਪੁਰ ਸ਼ਹਿਰ ਵਿੱਚ ਜਿੱਥੇ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਮੰਗਲਵਾਰ ਨੂੰ ਲੁਟੇਰਿਆਂ ਵੱਲੋਂ ਇੱਕੋ ਦਿਨ ਵਿੱਚ ਦੋ ਥਾਵਾਂ ‘ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇਸੇ ਕੜੀ ਤਹਿਤ ਪਹਿਲੀ ਘਟਨਾ ਵਿੱਚ ਕਾਹਨੂੰਵਾਨ ਚੌਕ ਵਿੱਚ ਲੁਟੇਰਿਆਂ ਨੇ ਇੱਕ ਕਿਸਾਨ ਤੋਂ ਪੈਸੇ ਲੁੱਟ ਲਏ। ਦੁਜੀ ਘਟਨਾ ਵਿਚ ਕਾਲਜ ਰੋਡ ‘ਤੇ ਇਕ ਅੌਰਤ ਨੇ ਪਿਸਤੌਲ ਦੇ ਜ਼ੋਰ ‘ਤੇ ਉਸ ਦੀ ਐਕਟਿਵਾ ਸਕੂਟਰ ਖੋਹ ਲਈ।

ਜ਼ਕਿਰਯੋਗ ਹੈ ਕਿ ਮੰਗਲਵਾਰ ਨੂੰ ਜਸਲੀਨ ਕੌਰ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਪਰਸੋ ਕਾ ਪਿੰਡ ਆਪਣੀ ਐਕਟਿਵਾ ਸਕੂਟਰ ਪੀਬੀ 06 5738 ਤੇ ਕਿਸੇ ਕੰਮ ਲਈ ਗੁਰਦਾਸਪੁਰ ਆਈ ਹੋਈ ਸੀ। ਦੁਪਹਿਰ ਸਮੇਂ ਜਦੋਂ ਉਹ ਕਾਲਜ ਰੋਡ ‘ਤੇ ਜਾ ਰਹੀ ਸੀ ਤਾਂ ਸ਼ਹੀਦ ਨਵਦੀਪ ਸਿੰਘ ਗੇਟ ਨੇੜੇ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਉਕਤ ਵਿਅਕਤੀਆਂ ਨੇ ਪਿਸਤੌਲ ਦੇ ਜ਼ੋਰ ‘ਤੇ ਉਸ ਦਾ ਸਕੂਟਰ ਖੋਹ ਲਿਆ ਅਤੇ ਕਾਲਜ ਵੱਲ ਫ਼ਰਾਰ ਹੋ ਗਏ, ਜਦੋਂ ਲੜਕੀ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪੁਰਾਣੇ ਬੱਸ ਸਟੈਂਡ ‘ਤੇ ਹੁੰਦਾ ਹੈ ਪੱਕਾ ਨਾਕਾ

ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਜਗ੍ਹਾ ਤੋਂ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਅੌਰਤ ਤੋਂ ਸਕੂਟਰੀ ਖੋਹੀ ਗਈ। ਉਸ ਤੋਂ ਕਰੀਬ 50 ਮੀਟਰ ਦੀ ਦੂਰੀ ‘ਤੇ ਪੁਰਾਣੇ ਬੱਸ ਸਟੈਂਡ ‘ਤੇ ਹਰ ਸਮੇਂ ਪੁਲਿਸ ਦਾ ਪੱਕਾ ਨਾਕਾ ਲੱਗਾ ਰਹਿੰਦਾ ਹੈ। ਦੁਪਹਿਰ ਵੇਲੇ ਪੁਲਿਸ ਮੁਲਾਜ਼ਮ ਗਰਮੀ ਤੋਂ ਬਚਣ ਲਈ ਇਥੇ ਦੁਕਾਨਾਂ ‘ਤੇ ਬੈਠ ਜਾਂਦੇ ਹਨ ਜਿਸ ਦਾ ਫਾਇਦਾ ਚੁੱਕਦੇ ਹੋਏ ਉਕਤ ਲੁਟੇਰਿਆਂ ਵੱਲੋਂ ਬੇਖੌਫ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਜਾਂਚ ‘ਚ ਲੱਗੀ

ਥਾਣਾ ਸਦਰ ਦੇ ਐਸਐਚਓ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪੀੜਤ ਅੌਰਤ ਦੇ ਬਿਆਨ ਦਰਜ ਕਰਕੇ ਲੁਟੇਰਿਆਂ ਦੀ ਭਾਲ ਜਾਰੀ ਹੈ। ਉਨਾਂ੍ਹ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਕੇਜਰੀਵਾਲ ਨਾਲ ਸਮਝੌਤਾ ਕਰ ਕੇ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚੇ : ਸੁਖਬੀਰ ਸਿੰਘ ਬਾਦਲ

Read Next

ਸੁਪਰੀਮ ਕੋਰਟ ‘ਚ ਪੰਜਾਬੀ ਸਮੇਤ ਕਈ ਭਾਸ਼ਾਵਾਂ ‘ਚ ਜੂਨੀਅਰ ਟ੍ਰਾਂਸਲੇਟਰ ਦੀਆਂ ਪੋਸਟਾਂ ਨਿਕਲੀਆਂ, ਇਸ ਡਾਇਰੈਕਟ ਲਿੰਕ ਤੋਂ ਕਰੋ ਅਪਲਾਈ