Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਗਾਹਕ ਬਣ ਕੇ ਆਇਆ ਤੇ ਸ਼ੋਅਰੂਮ ‘ਚ ਕੰਮ ਕਰਨ ਵਾਲੀ ਨੌਜਵਾਨ ਲੜਕੀ ਨਾਲ ਜ਼ਬਰਦਸਤੀ ਦੀ ਕੀਤੀ ਕੋਸ਼ਿਸ਼, ਲੜਕੀ ਨੇ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ

ਲੁਧਿਆਣਾ – ਸਥਾਨਕ ਰਾਧਾ ਸਵਾਮੀ ਰੋਡ ਚੰਡੀਗਡ਼੍ਹ ਰੋਡ ਤੇ ਇਕ ਮੋਬਾਈਲ ਕੰਪਨੀ ਦੇ ਸ਼ੋਅਰੂਮ ਵਿਚ ਕੰਮ ਕਰਨ ਵਾਲੀ ਨੌਜਵਾਨ ਲੜਕੀ ਗ੍ਰਾਹਕ ਬਣਕੇ ਆਏ ਵਿਅਕਤੀ ਨੇ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਇੱਜ਼ਤ ਬਚਾਉਣ ਲਈ ਨੌਜਵਾਨ ਲੜਕੀ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਈ। ਉਕਤ ਮਾਮਲੇ ਵਿਚ ਪੀੜਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਨੇ ਬਿਆਨ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਰੋਡ ਰਾਧਾ ਸਵਾਮੀ ਰੋਡ ਤੇ ਸ਼ੋਅਰੁੂਮ ਵਿੱਚ ਕੰਮ ਕਰਨ ਵਾਲੀ ਲੜਕੀ ਕੋਲ ਗ੍ਰਾਹਕ ਬਣ ਕੇ ਆਏ ਇਕ ਵਿਅਕਤੀ ਨੇ ਪਹਿਲਾਂ ਪੀਡ਼ਤਾਂ ਨਾਲ ਆਪਣਾ ਸਿਮ ਪੋਰਟ ਕਰਵਾਉਣ ਦੀ ਗੱਲ ਕੀਤੀ ਅਤੇ ਉਸ ਨੂੰ ਇਕੱਲੀ ਵੇਖ ਦੁੱਖ ਸ਼ੋਅਰੂਮ ਦਾ ਸ਼ਟਰ ਸੁੱਟ ਲਿਆ।ਸ਼ਟਰ ਸੁੱਟਣ ਮਗਰੋਂ ਮੁਲਜ਼ਮ ਨੇ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਪੀਡ਼ਤਾ ਨੇ ਗਰਾਊਂਡ ਫਲੋਰ ਤੋਂ ਪਹਿਲੀ ਮੰਜ਼ਿਲ ਜਾ ਕੇ ਪਹਿਲੀ ਮੰਜ਼ਿਲ ਤੇ ਜਾ ਕੇ ਬਾਹਰ ਵੱਲ ਛਾਲ ਮਾਰ ਦਿੱਤੀ। ਦੁਪਹਿਰ ਕਰੀਬ ਸਵਾ ਦੋ ਵਜੇ ਹੋਈ ਇਸ ਸ਼ਰਮਨਾਕ ਵਾਰਦਾਤ ਬਾਰੇ ਆਂਢੀਆਂ ਗੁਆਂਢੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਪੀੜਤ ਨੂੰ ਸਿਵਲ ਹਸਪਤਾਲ ਲਿਆਂਦਾ,ਜਿੱਥੇ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ।ਸ਼ੁਰੂਆਤੀ ਜਾਣਕਾਰੀ ਮੁਤਾਬਕ ਛਾਲ ਮਾਰਨ ਕਾਰਨ ਪੀਡ਼ਤ ਲਡ਼ਕੀ ਦੀ ਪਿੱਠ ਤੇ ਮਲਟੀਪਲ ਫਰੈਕਚਰ ਆਇਆ ਹੈ।ਜਿਸ ਵੇਲੇ ਇਹ ਵਾਰਦਾਤ ਅੰਜਾਮ ਹੋਈ ਉਸ ਵੇਲੇ ਸ਼ੋਅਰੂਮ ਮਾਲਕ ਕਿਸੇ ਕੰਮ ਤੋਂ ਬਾਹਰ ਗਿਆ ਸੀ ਅਤੇ ਲੜਕੀ ਸ਼ੋਅਰੂਮ ਵਿੱਚ ਇਕੱਲੀ ਮੌਜੂਦ ਸੀ ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਵੱਡੀ ਵਾਰਦਤ ! ਦੋਸਤਾਂ ਨੇ ਕੀਤੀ 12ਵੀਂ ਦੇ ਵਿਦਿਆਰਥੀ ਦੀ ਹੱਤਿਆ, ਇਕ ਦਿਨ ਪਹਿਲਾਂ ਘਰੋਂ ਬੁਲਾ ਕੇ ਲੈ ਗਏ ਸੀ ਨਾਲ

Read Next

ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ