Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਮਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਈਦ-ਉਲ-ਫਿਤਰ ਦੀ ਦਿੱਤੀ ਵਧਾਈ

ਮਲੇਰਕੋਟਲਾ – ਮਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਲੇਰਕੋਟਲੇ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਰਿਸ਼ਤੇਦਾਰ ਇੱਥੇ ਆ ਕੇ ਫੋਟੋਆਂ ਖਿੱਚਣਗੇ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਲੇਰਕੋਟਲਾ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਗਈ

Vinkmag ad
Share Our Daily Posts

News Desk

Read Previous

ਮੁਲਜ਼ਮ ਦੀ ਨਿਸ਼ਾਨਦੇਹੀ ਤੇ ਲੱਖਾਂ ਦਾ ਸੋਨਾ ਤੇ ਲੱਖਾਂ ਦੀ ਨਕਦੀ ਬਰਾਮਦ, ਮੁਲਜ਼ਮ ਅਤੇ ਸੁਨਿਆਰਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ

Read Next

ਮੁੱਖ ਮੰਤਰੀ ਦਾ ਪੀਏ ਬਣ ਕੇ ਸਬ-ਰਜਿਸਟਰਾਰ ਨੂੰ ਧਮਕਾਇਆ, ਫੋਨ ਕਰ ਕੇ ਕਿਹਾ – ਕੁਝ ਲੋਕਾਂ ਨੂੰ ਭੇਜ ਰਿਹਾ ਹਾਂ, ਰਜਿਸਟਰੀ ਕਰਵਾ ਦੇਣਾ