Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਸੁਲਤਾਨਪੁਰ ਲੋਧੀ ਦੇ ਜੈਨਪੁਰ ਦੇ ਜੰਗਲਾਂ ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮਿਲੀ ਲਾਸ਼

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਮੁੱਖ ਮਾਰਗ ਨਜ਼ਦੀਕ ਪਿੰਡ ਜੈਨਪੁਰ ਨੂੰ ਜਾਂਦੀ ਸੰਪਰਕ ਸੜਕ ਦੇ ਨਾਲ ਲੱਗਦੇ ਜੰਗਲਾਂ ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਯੁਗਰਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ੇਰਪੁਰ ਸੱਧਾ ਤਹਿਸੀਲ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਮੌਕੇ ਤੇ ਪੁੱਜੇ ਐੱਸਪੀਡੀ ਕਪੂਰਥਲਾ ਜਗਜੀਤ ਸਿੰਘ ਸਰੋਆ, ਡੀਐੱਸਪੀ ਸੁਲਤਾਨਪੁਰ ਲੋਧੀ ਰਜੇਸ਼ ਕੱਕੜ ਤੇ ਐਸਐਚਓ ਸੁਲਤਾਨਪੁਰ ਲੋਧੀ ਗਗਨਦੀਪ ਸਿੰਘ ਸੇਖੋਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਦੱਸਿਆ ਇਹ ਵੀ ਜਾਂਦਾ ਹੈ ਕਿ ਮ੍ਰਿਤਕ ਦੀ ਲਾਸ਼ ਦੇ ਕੋਲੋਂ ਇਕ ਖਾਲੀ ਸਰਿੰਜ ਵੀ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਦਾ ਪੀਏ ਬਣ ਕੇ ਸਬ-ਰਜਿਸਟਰਾਰ ਨੂੰ ਧਮਕਾਇਆ, ਫੋਨ ਕਰ ਕੇ ਕਿਹਾ – ਕੁਝ ਲੋਕਾਂ ਨੂੰ ਭੇਜ ਰਿਹਾ ਹਾਂ, ਰਜਿਸਟਰੀ ਕਰਵਾ ਦੇਣਾ

Read Next

ਘਟੀਆ ਕਿਸਮ ਦਾ ਸੂਰਜਮੁਖੀ ਬੀਜ ਸਪਲਾਈ ਕਰਨ ਤੇ ਵੇਚਣ ਵਾਲੇ 3 ਡੀਲਰਾਂ ਖ਼ਿਲਾਫ਼ ਮਾਮਲਾ ਦਰਜ