Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ 15 ਮਈ ਤਕ ਹੜਤਾਲ ’ਤੇ, ਦਫ਼ਤਰਾਂ ਦਾ ਕੰਮਕਾਜ ਰਹੇਗਾ ਠੱਪ

ਲੁਧਿਆਣਾ : ਰੈਵੀਨਿਊ ਪਟਵਾਰ ਯੂਨੀਅਨ ਪੰਜਾਬ (Revenue Patwar Union Punjab) ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ (The Revenue Kanungo Association) ਦੀ ਸਾਂਝੀ ਮੀਟਿੰਗ ਇੱਥੇ ਹੋਈ, ਜਿਸ ਵਿਚ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ’ਤੇ ਵਿਜੀਲੈਂਸ ਵੱਲੋਂ ਝੂਠੀ ਸ਼ਿਕਾਇਤ ਉੱਪਰ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੇ ਵਿਰੋਧ ਵਿਚ ਪੰਜਾਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋ ਵੱਲੋ 15 ਮਈ ਤਕ ਸਮੂਹਿਕ ਛੂਟੀ ਉਪਰ ਜਾਣ ਦਾ ਫ਼ੈਸਲਾ ਲਿਆ ਗਿਆ। ਸਾਰੇ ਪਟਵਾਰੀ ਤੇ ਕਾਨੂੰਗੋ 4 ਤੋਂ 6 ਮਈ ਤਕ ਫਿਰ 9 ਤੋਂ 15 ਮਈ ਤਕ ਸਮੂਹਿਕ ਛੁੱਟੀ ’ਤੇ ਰਹਿਣਗੇ।

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਝੂਠਾ ਮਾਮਲਾ ਦਰਜ ਕਰ ਕੇ ਛੋਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਸਾਰਾ ਮਾਮਲਾ ਸਿਆਸਤ ਤੋ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਮਈ ਤਕ ਦੀਦਾਰ ਸਿੰਘ ਛੋਕਰ ’ਤੇ ਦਰਜ ਮਾਮਲਾ ਵਾਪਸ ਨਾ ਲਿਆ ਤਾਂ ਸੰਘਰਸ਼ ਦੀ ਅਗਲੀ ਰਣਨੀਤੀ ਐਲਾਨੀ ਜਾਵੇਗੀ।

Vinkmag ad
Share Our Daily Posts

News Desk

Read Previous

ਬਟਾਲਾ ਨੇੜੇ ਵੱਡਾ ਹਾਦਸਾ, 42 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਸੱਤ ਬੱਚੇ ਝੁਲਸੇ ਤੇ…

Read Next

ਸਬਜ਼ੀ ਨਾਲ ਭਰੀ ਪਿਕਅੱਪ ਪਲਟੀ 8 ਗੰਭੀਰ ਇਕ ਦੀ ਮੌਤ