15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਮੋਗਾ । ਮੋਗਾ ਦੇ ਪਿੰਡ ਘੱਲ ਕਲਾਂ ਕੋਲ ਹਾਈਵੇ ਰੋਡ ਤੇ ਦਰਦਨਾਕ ਹਾਦਸਾ ਵਾਪਰੀਆਂ ਗਿਆ ਜਿਸ ਵਿੱਚ 8 ਗੰਭੀਰ ਜ਼ਖਮੀ ਇੱਕ ਦੀ ਮੌਤ ਹੋ ਗਈ ਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਮਹਿੰਦਰਾ ਪਿੱਕ ਗੱਡੀ ਫਲਾਂ ਤੇ ਸਬਜ਼ੀਆਂ ਨਾਲ ਭਰੀ ਸੀ ਪਰ ਪਿਕਅੱਪ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ ਜਿਸ ਵਿੱਚ 8 ਗੰਭੀਰ ਜ਼ਖਮੀ, ਇੱਕ ਦੀ ਮੌਤ ਹੋ ਗਈ ਇਸ ਮੌਕੇ ਇਕ ਜ਼ਖ਼ਮੀ ਨੇ ਦੱਸਿਆ ਕਿ ਪਿਛੋਂ ਆ ਰਹੇ ਪੁਲਿਸ ਦੇ ਇਕ ਉੱਚ ਅਧਿਕਾਰੀ ਵੱਲੋਂ ਆਪਣੀ ਪਾਇਲਟ ਗੱਡੀ ਤੇ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।
