Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਭਿਆਨਕ ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌਤ, ਖੜ੍ਹੇ ਕੰਟੇਨਰ ‘ਚ ਵੱਜੀ ਸੀ ਕਾਰ

ਫਿਲੌਰ : ਬੀਤੀ ਰਾਤ ਇਥੋਂ ਨਜ਼ਦੀਕ ਥਲਾਂ ਵਿਖੇ ਹਾਈਵੇ ’ਤੇ ਹੋਏ ਭਿਆਨਕ ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ਏਐੱਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਸ਼ੰਕਰ (55) ਵਾਸੀ ਪਿੰਡ ਮਹੰਦਪੁਰ ਬਲਾਚੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਏਐੱਸਆਈ ਅਸ਼ੋਕ ਕੁਮਾਰ ਨਵਾਂਸ਼ਹਿਰ ਵੱਲੋਂ ਸਵਿਫਟ ਕਾਰ ਰਾਹੀਂ ਆ ਰਿਹਾ ਸੀ। ਉਸ ਦੀ ਗੱਡੀ ਸੜਕ ਕੰਢੇ ਖੜ੍ਹੇ ਕੰਟੇਨਰ ਪਿੱਛੇ ਜਾ ਵੱਜੀ। ਟੱਕਰ ਏਨੀ ਭਿਆਨਕ ਸੀ ਕਿ ਕਾਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਸਾੜਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤੀ। ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਏਐੱਸਆਈ ਅਸ਼ੋਕ ਕੁਮਾਰ ਸੀਆਈਏ ਸਟਾਫ ਲੁਧਿਆਣਾ ’ਚ ਤਾਇਨਾਤ ਸੀ।

Vinkmag ad
Share Our Daily Posts

News Desk

Read Previous

ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਗਰਮਾਈ ਸਿਆਸਤ, ਪੜ੍ਹੋ ਸਵੇਰ ਤੋਂ ਹੁਣ ਤੱਕ ਦੀ ਪੂਰੀ ਘਟਨਾ

Read Next

ਨੂੰਹ ਦੇ ਭਰਾ ਨੇ ਹੀ ਬਜ਼ੁਰਗ ਜੋੜੇ ਨੂੰ ਉਤਾਰਿਆ ਸੀ ਮੌਤ ਦੇ ਘਾਟ, ਕਤਲ ਕਰਨ ਲਈ ਹੀ ਲੰਡਨ ਤੋਂ ਆਇਆ ਸੀ ਬ੍ਰਿਟਿਸ਼ ਦਾ ਜੰਮਪਲ