Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

14.2 Kg LPG Cylinder Rate : ਮਹਿੰਗਾਈ ਦੀ ਇਕ ਹੋਰ ਮਾਰ ! 50 ਰੁਪਏ ਮਹਿੰਗਾ ਹੋਇਆ ਘਰੇਲੂ LPG ਸਿਲੰਡਰ, ਜਾਣੋ ਵਧੀ ਕੀਮਤ

14.2 kg LPG cylinder Rate : ਮਹਿੰਗਾਈ ਦੇ ਮੋਰਚੇ ‘ਤੇ ਜੂਝ ਰਹੀ ਆਮ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਘਰੇਲੂ ਰਸੋਈ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਕੀਮਤ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਤੋਂ ਪਹਿਲਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਉਦੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾ ਦਿੱਤੀ ਗਈ ਸੀ। ਹੁਣ ਤੁਹਾਨੂੰ ਇਸ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। 1 ਮਈ ਦੀ ਸਮੀਖਿਆ ‘ਚ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਆਮ ਆਦਮੀ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਝਟਕਾ ਲੱਗਾ ਹੈ।

14.2 kg LPG cylinder Rate : ਰੇਟ ਜਾਣੋ 

ਦਿੱਲੀ: 1000 ਰੁਪਏ ਪ੍ਰਤੀ ਸਿਲੰਡਰ

ਮੁੰਬਈ: 999.50 ਰੁਪਏ ਪ੍ਰਤੀ ਸਿਲੰਡਰ

ਕੋਲਕਾਤਾ: 1026 ਰੁਪਏ ਪ੍ਰਤੀ ਸਿਲੰਡਰ

ਚੇਨਈ: 1015.50 ਰੁਪਏ ਪ੍ਰਤੀ ਸਿਲੰਡਰ

ਨੋਇਡਾ: 997.50 ਰੁਪਏ ਪ੍ਰਤੀ ਸਿਲੰਡਰ

ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ।

Vinkmag ad
Share Our Daily Posts

News Desk

Read Previous

ਨਕਲੀ ਆਧਾਰ ਨੰਬਰ ਦੀ ਜਾਂਚ ਕਰ ਸਕਦੇ ਹਨ ਯੂਜ਼ਰਜ਼, ਇੱਥੇ ਜਾਣੋ ਪਛਾਣ ਕਰਨ ਦਾ ਆਸਾਨ ਤਰੀਕਾ

Read Next

ਭਾਖੜਾ ਨਹਿਰ ‘ਚ ਸੁੱਟੀ ਡਰਾਈਵਰ ਨੇ ਕਾਰ, ਗੋਤਾਖੋਰਾਂ ਨੇ ਕਾਰ ਨੂੰ ਬਾਹਰ ਕੱਢਣ ਦੀ ਕੀਤੀ ਕੋਸ਼ਿਸ਼ ਪਰ ਨਹੀਂ ਖੋਲ੍ਹਿਆ ਸ਼ੀਸ਼ਾ