Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਭਾਖੜਾ ਨਹਿਰ ‘ਚ ਸੁੱਟੀ ਡਰਾਈਵਰ ਨੇ ਕਾਰ, ਗੋਤਾਖੋਰਾਂ ਨੇ ਕਾਰ ਨੂੰ ਬਾਹਰ ਕੱਢਣ ਦੀ ਕੀਤੀ ਕੋਸ਼ਿਸ਼ ਪਰ ਨਹੀਂ ਖੋਲ੍ਹਿਆ ਸ਼ੀਸ਼ਾ

ਰੂਪਨਗਰ: ਰੂਪਨਗਰ ‘ਚ ਸ਼ਨਿਚਰਵਾਰ ਸਵੇਰੇ ਕਾਰ ਚਾਲਕ ਨੇ ਭਿਓਰਾ ਪੁਲ (ਰੂਪਨਗਰ-ਚੰਡੀਗੜ੍ਹ ਰੋਡ) ਦੇ ਹੇਠਾਂ ਤੋਂ ਲੰਘਦੀ ਭਾਖੜਾ ਨਹਿਰ ‘ਚ ਫੋਰਡ ਐਂਡੇਵਰ ਕਾਰ ਸੁੱਟ ਦਿੱਤੀ। ਕਾਰ ਦੇ ਨਹਿਰ ‘ਚ ਡਿੱਗਦੇ ਹੀ ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮੌਕੇ ‘ਤੇ ਰੱਸੀ ਵੀ ਸੁੱਟੀ ਗਈ। ਪਰ ਕਾਰ ਚਾਲਕ ਬਾਹਰ ਨਹੀਂ ਆਇਆ। ਗੋਤਾਖੋਰਾਂ ਨੇ ਕਾਰ ਦੇ ਡੁੱਬਣ ਤੋਂ ਪਹਿਲਾਂ ਹੀ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਕਾਰ ਚਾਲਕ ਨੇ ਕਾਰ ਦੀਆਂ ਖਿੜਕੀਆਂ ਨਹੀਂ ਖੋਲ੍ਹੀਆਂ। ਕਾਰ ਪੀਬੀ 65 ਭਾਵ ਮੁਹਾਲੀ ਜ਼ਿਲ੍ਹੇ ਦੀ ਹੈ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਾਰ ਵਿੱਚ ਕਿੰਨੇ ਲੋਕ ਸਵਾਰ ਸਨ। ਸਮਝਿਆ ਜਾ ਰਿਹਾ ਹੈ ਕਿ ਕਾਰ ਵਿਚ ਕਾਰ ਚਾਲਕ ਇਕੱਲਾ ਹੀ ਸੀ।

ਇਹ ਘਟਨਾ ਸਵੇਰੇ 9 ਵਜੇ ਤੋਂ ਬਾਅਦ ਵਾਪਰੀ। ਗੋਤਾਖੋਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਭਾਖੜਾ ਨਹਿਰ ਦੇ ਪੁਲ ਦੇ ਵਿਚਕਾਰ ਪੈਦਲ ਜਾ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਵੱਲ ਆ ਕੇ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਹੈ। ਇਸ ਤੋਂ ਬਾਅਦ ਕਾਰ ਚਾਲਕ ਨੇ ਪੁਲ ਪਾਰ ਕਰਨ ਤੋਂ ਬਾਅਦ ਕਾਰ ਨੂੰ ਨਹਿਰ ਦੇ ਨਾਲ ਲੱਗਦੇ ਕੱਚੇ ਫੁੱਟਪਾਥ ‘ਤੇ ਲੈ ਕੇ ਨਹਿਰ ‘ਚ ਸੁੱਟ ਦਿੱਤਾ। ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਕਾਰ ਦੇ ਨਹਿਰ ‘ਚ ਡਿੱਗਣ ਦੀ ਵੀਡੀਓ ਫੁਟੇਜ ਬਣਾਈ। ਗੋਤਾਖੋਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ

Vinkmag ad
Share Our Daily Posts

News Desk

Read Previous

14.2 Kg LPG Cylinder Rate : ਮਹਿੰਗਾਈ ਦੀ ਇਕ ਹੋਰ ਮਾਰ ! 50 ਰੁਪਏ ਮਹਿੰਗਾ ਹੋਇਆ ਘਰੇਲੂ LPG ਸਿਲੰਡਰ, ਜਾਣੋ ਵਧੀ ਕੀਮਤ

Read Next

ਨਿੰਬੂ ਖ਼ਰੀਦ ਮਾਮਲੇ ‘ਚ ਮਾਡਰਨ ਜੇਲ੍ਹ ਕਪੂਰਥਲਾ ਦਾ ਜੇਲ੍ਹ ਸੁਪਰਡੈਂਟ ਸਸਪੈਂਡ