Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

‘ਆਪ’ ਐੱਮ.ਐੱਲ.ਏ. ਗੱਜਣ ਮਾਜਰਾ ਦੇ ਟਿਕਾਣਿਆਂ ‘ਤੇ ਰੇਡ, 40 ਕਰੋੜ ਦੀ ਧੋਖਾਧੜੀ ਦਾ ਮਾਮਲਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ‘ਤੇ ਸੀ.ਬੀ.ਆਈ . ਨੇ ਛਾਪਾ ਮਾਰਿਆ ਹੈ। ਇਹ ਰੇਡ ਬੈਂਕ ਧੋਖਾਧੜੀ ਦੇ ਮਾਮਲੇ ‘ਚ ਮਾਰੀ ਗਈ ਹੈ। ਦੱਸ ਦੇਈਏ ਕਿ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਹਲਕੇ ਤੋਂ ‘ਆਪ’ ਵਿਧਾਇਕ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਛੋਟੇ ਕਸਬਿਆਂ ਨੂੰ ਵੀ ਮਿਲੇਗੀ ਵੋਲਵੋ ਦੀ ਸਹੂਲਤ, ਹਵਾਈ ਅੱਡੇ ਤੱਕ ਚੱਲਣ ਵਾਲੀਆਂ 30 ਵੋਲਵੋ ਨਾਲ ਕਵਰ ਹੋਵੇਗਾ ਸੂਬੇ ਦੇ ਜ਼ਿਆਦਾਤਰ ਹਿੱਸਾ

Read Next

ਚਾਰਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, ਗੱਡੀ ਖੱਡ ‘ਚ ਡਿੱਗਣ ਕਾਰਨ 5 ਦੀ ਮੌਤ