Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਚਾਰਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, ਗੱਡੀ ਖੱਡ ‘ਚ ਡਿੱਗਣ ਕਾਰਨ 5 ਦੀ ਮੌਤ

ਦੇਹਰਾਦੂਨ — ਉਤਰਾਖੰਡ ‘ਚ ਐਤਵਾਰ ਸਵੇਰੇ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਧਾਮ ਦੇ ਕਿਵਾੜ ਖੁੱਲ੍ਹਦੇ ਹੀ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦਾ ਇਕ ਵਾਹਨ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗਿਆ। ਗੱਡੀ ‘ਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।

ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੇ ਬੁਲਾਰੇ ਲਲਿਤਾ ਦਾਸ ਨੇਗੀ ਨੇ ਦੱਸਿਆ ਕਿ ਟੋਟਾ ਘਾਟੀ ਨੇੜੇ ਮਾਰੂਤੀ ਇਗਨੀਸ ਕਾਰ ਦੇ ਡੂੰਘੀ ਖੱਡ ‘ਚ ਡਿੱਗਣ ਤੋਂ ਬਾਅਦ ਬਿਆਸੀ ਤੋਂ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਉਨ੍ਹਾਂ ਟੀਮ ਇੰਚਾਰਜ ਸਬ-ਇੰਸਪੈਕਟਰ ਨੀਰਜ ਚੌਹਾਨ ਦੇ ਹਵਾਲੇ ਨਾਲ ਦੱਸਿਆ ਕਿ ਉਕਤ ਗੱਡੀ ‘ਚ 5 ਵਿਅਕਤੀ ਸਵਾਰ ਸਨ। ਸਾਰੇ ਮਰ ਚੁੱਕੇ ਹਨ। ਟੀਮ ਵੱਲੋਂ ਇੱਕ ਲਾਸ਼ ਨੂੰ ਰੋਡ ਹੈੱਡ ‘ਤੇ ਲਿਆਂਦਾ ਗਿਆ ਹੈ। ਬਾਕੀ 4 ਲਾਸ਼ਾਂ ਨੂੰ ਵੀ ਟੋਏ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਜਾਰੀ ਹੈ। ਵਿਸਤ੍ਰਿਤ ਵਰਣਨ ਦੀ ਉਡੀਕ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

‘ਆਪ’ ਐੱਮ.ਐੱਲ.ਏ. ਗੱਜਣ ਮਾਜਰਾ ਦੇ ਟਿਕਾਣਿਆਂ ‘ਤੇ ਰੇਡ, 40 ਕਰੋੜ ਦੀ ਧੋਖਾਧੜੀ ਦਾ ਮਾਮਲਾ

Read Next

ਪਤਨੀ ਦੇ ਰਵੱਈਏ ਤੋਂ ਦੁਖੀ ਹੋ ਜ਼ਹਿਰ ਨਿਗਲ ਕੇ ਤੋੜਿਆ ਦਮ , ਪਤਨੀ ਤੇ ਉਸ ਦਾ ਦੋਸਤ ਨਾਮਜ਼ਦ