Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪਤਨੀ ਦੇ ਰਵੱਈਏ ਤੋਂ ਦੁਖੀ ਹੋ ਜ਼ਹਿਰ ਨਿਗਲ ਕੇ ਤੋੜਿਆ ਦਮ , ਪਤਨੀ ਤੇ ਉਸ ਦਾ ਦੋਸਤ ਨਾਮਜ਼ਦ

ਅੰਮਿ੍ਤਸਰ : ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਉਠੀਆ ਦੇ ਵਸਨੀਕ ਨੇ ਪਤਨੀ ਦੇ ਰਵੱਈਏ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਕੰਬੋਅ ‘ਚ ਦਰਜ ਕਰਵਾਏ ਬਿਆਨਾਂ ‘ਚ ਲਖਬੀਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੇ ਪੁੱਤਰ ਗੁਰਪ੍ਰਰੀਤ ਸਿੰਘ (24 ਸਾਲ) ਦਾ ਵਿਆਹ 4 ਸਾਲ ਪਹਿਲਾਂ ਨਿਜ਼ਾਮਪੁਰਾ ਵਾਸੀ ਕੁੜੀ ਨਾਲ ਹੋਇਆ ਸੀ, ਇਨ੍ਹਾਂ ਦੇ ਘਰ ਇਕ ਪੁੱਤਰ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਨੂੰਹ ਦੇ ਰਿੰਕੂ ਨਿਜ਼ਾਮਪੁਰਾ ਨਾਲ ਸਬੰਧ ਬਣ ਗਏ ਸਨ। ਇਸ ਕਾਰਨ ਗੁਰਪ੍ਰਰੀਤ ਸਿੰਘ ਕਈ ਵਾਰ ਰੋਕ ਚੁੱਕਾ ਸੀ। ਸ਼ੁੱਕਰਵਾਰ ਨੂੰ ਸਵੇਰੇ ਉਨ੍ਹਾਂ ਦੀ ਨੂੰਹ ਘਰੋਂ ਚਲੀ ਗਈ। ਜਦੋਂ ਉਨ੍ਹਾਂ ਦੇ ਪੁੱਤਰ ਨੇ ਪੁੱਿਛਆ ਕਿ ਉਹ ਕਿੱਥੇ ਚੱਲੀ ਹੈ ਤਾਂ ਉਸ ਦਾ ਜਵਾਬ ਸੀ ਕਿ ਹੁਣ ਰਿੰਕੂ ਦੇ ਘਰ ਰਹਿਣਾ ਹੈ। ਇਸ ‘ਤੇ ਗੁਰਪ੍ਰਰੀਤ ਨੇ ਮਮਤਾ ਦੇ ਸਾਹਮਣੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਤੇ ਕਮਰੇ ਵਿੱਚੋਂ ਉਲਟੀਆਂ ਕਰਦਾ ਬਾਹਰ ਆ ਗਿਆ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਥਾਣਾ ਕੰਬੋਅ ਦੀ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ ‘ਤੇ ਮਮਤਾ ਤੇ ਰਿੰਕੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਚਾਰਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, ਗੱਡੀ ਖੱਡ ‘ਚ ਡਿੱਗਣ ਕਾਰਨ 5 ਦੀ ਮੌਤ

Read Next

ਸਟਰੀਟ ਵੈਂਡਿੰਗ ਜ਼ੋਨ ਬਣੇ ਨਹੀਂ, ਕਿਵੇਂ ਹਟਣਗੀਆਂ ਰੇਹੜੀਆਂ