Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਭਗਵੰਤ ਮਾਨ ਦਾ ਵੱਡਾ ਫ਼ੈਸਲਾ, PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਿਲੇਗਾ 50 ਲੱਖ ਰੁਪਏ ਮੁਆਵਜ਼ਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ

Vinkmag ad
Share Our Daily Posts

News Desk

Read Previous

ਟੋਲ ਪਲਾਜ਼ਾ ਤੇ ਪੈ ਗਿਆ ਗਾਹ, ਪੱਟ‘ਤਾਂ ਟੋਲ ਬੈਰੀਅਰ

Read Next

ਫਿਰੋਜ਼ਪੁਰ ‘ਚ ਥਾਣੇਦਾਰ ਦਾ ਤਸ਼ੱਦਦ ! ਪੋਲੀਓਗ੍ਰਸਤ ਲੱਤ ਉੱਪਰ ਖੜ੍ਹੇ ਹੋ ਕੇ ਅੰਗਹੀਣ ਨੂੰ ਸਾਰੀ ਰਾਤ ਕੁਟਵਾਇਆ