Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਕਰਤਾਰਪੁਰ ‘ਚ ਦਿਨ ਦਿਹਾੜੇ 2 ਘਰਾਂ ‘ਚ ਚੋਰੀ

ਕਰਤਾਰਪੁਰ : ਸ਼ਹਿਰ ਵਿਚ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ‘ਚ ਦਿਨੋਂ- ਦਿਨ ਵਾਧਾ ਹੋ ਰਿਹਾ ਹੈ।

ਮੰਗਲਵਾਰ ਵੀ ਦਿਨ ਦਿਹਾੜੇ ਚੋਰਾਂ ਨੇ ਇਕ ਨਹੀਂ ਬਲਕਿ ਦੋ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਜਾਣਕਾਰੀ ਅਨੁਸਾਰ ਭਜਨ ਕੌਰ ਪਤਨੀ ਤਜਿੰਦਰ ਸਿੰਘ ਵਾਸੀ ਸੋਨੀਆ ਮੁਹੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਅੰਦਰ ਚੋਰੀ ਬਾਅਦ ਦੁਪਹਿਰ ਕਰੀਬ 3:30 ਵਜੇ ਦੇ ਕਰੀਬ ਹੋਈ। ਉਹ ਮੰਦਰ ਗਈ ਹੋਈ ਸੀ ਅਤੇ ਪਿੱਛੋਂ ਚੋਰਾਂ ਨੇ ਘਰ ਅੰਦਰ ਦਾਖਲ ਹੋ ਕੇ 4 ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ‘ਤੇ ਹੱਥ ਸਾਫ ਕਰ ਲਿਆ ਤੇ ਫਰਾਰ ਹੋ ਗਏ। ਦੂਜੇ ਪਾਸੇ ਪਾਂਧਿਆਂ ਮੁਹੱਲੇ ਦੇ ਦੁਰਗੇਸ਼ ਮਹਿਤਾ ਨੇ ਦੱਸਿਆ ਕਿ ਉਹ ਮੁਹੱਲੇ ਵਿਚ ਹੀ ਰਹਿੰਦੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਗਏ ਸੀ, ਪਿੱਛੋਂ ਚੋਰਾਂ ਨੇ ਅਲਮਾਰੀ ‘ਚ ਪਈ ਨਕਦੀ ਅਤੇ ਗਹਿਣੇ ਚੋਰੀ ਕਰ ਲਏ, ਜਿਸ ਦੀ ਲਿਖਤੀ ਸ਼ਿਕਾਇਤ ਥਾਣਾ ਕਰਤਾਰਪੁਰ ਨੂੰ ਦੇ ਦਿੱਤੀ ਗਈ ਹੈ।

ਸ਼ਹਿਰ ਅੰਦਰ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਜਦੋਂ ਡੀਐੱਸਪੀ ਸੁਖਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੱਸਿਆ ਕਿ ਚੋਰਾਂ ਅਤੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਿਸ ਮੁਲਾਜ਼ਮਾਂ ਦੀ ਗਸ਼ਤ ਵਧਾ ਦਿੱਤੀ ਹੈ, ਜਲਦ ਹੀ ਸ਼ਰਾਰਤੀ ਅਨਸਰ ਪੁਲਿਸ ਦੀ ਗਿ੍ਫ਼ਤ ‘ਚ ਹੋਣਗੇ। ਅੱਜ ਵੱਖ-ਵੱਖ ਮੁਹੱਲਿਆਂ ‘ਚ ਵਾਪਰੀਆਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਪੁਲਿਸ ਨੇ ਮੁਹੱਲਿਆਂ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ‘ਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਚਾਰ ਸਹਿਪਾਠੀਆਂ ਨੇ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Read Next

ਮੁਸਲਿਮ ਭਾਈਚਾਰੇ ਨੇ ਲਾਏ ਪੰਜਾਬ ਪੁਲਿਸ ਮੁਰਦਾਬਾਦ ਦੇ ਨਾਅਰੇ