Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਮੁਸਲਿਮ ਭਾਈਚਾਰੇ ਨੇ ਲਾਏ ਪੰਜਾਬ ਪੁਲਿਸ ਮੁਰਦਾਬਾਦ ਦੇ ਨਾਅਰੇ

ਜਲੰਧਰ : ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵਿਜੇ ਕਾਲੋਨੀ ਤੋਂ ਇਕ ਨਾਬਾਲਿਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ‘ਚ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਵਿਰੁੱਧ ਥਾਣਾ ਨੰਬਰ 7 ਦੇ ਐੱਸਐੱਚਓ ਖਿਲਾਫ ਵਿਰੋਧ ਮਾਰਚ ਕੱਿਢਆ ਅਤੇ ਪੰਜਾਬ ਪੁਲਿਸ ਮੁਰਦਾਬਾਦ ਦੇ ਨਾਅਰੇ ਲਾਏ। ਜਾਣਕਾਰੀ ਅਨੁਸਾਰ 5 ਮਈ ਨੂੰ ਇਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਨਾਬਾਲਿਗ ਭਾਣਜੀ ਉਸ ਕੋਲ ਰਹਿੰਦੀ ਸੀ। ਉਸ ਨੂੰ ਮਿੱਠਾਪੁਰ ਦਾ ਰਹਿਣ ਵਾਲਾ ਸੰਨੀ ਕੁਮਾਰ ਆਪਣੇ ਸਾਥੀਆਂ ਸਮੇਤ ਕਿਊਰੋ ਮਾਲ ਨੇੜਿਓਂ ਜ਼ਬਰਦਸਤੀ ਕਾਰ ‘ਚ ਬਿਠਾ ਕੇ ਲੈ ਗਿਆ ਸੀ। ਪੁਲਿਸ ਨੇ ਉਸ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਨਾਬਾਲਿਗ ਹੈ ਪਰ ਪੁਲਿਸ ਇਹ ਕਹਿ ਕੇ ਉਨ੍ਹਾਂ ਨੂੰ ਥਾਣੇ ਤੋਂ ਭਜਾ ਦਿੰਦੀ ਹੈ ਕਿ ਉਸ ਦੀ ਧੀ ਬਾਲਗ ਹੈ। ਇਸ ਮਾਮਲੇ ‘ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਪੁਲਿਸ ਕਮਿਸ਼ਨਰ ਦੇ ਨਾਂ ਮੰਗ ਪੱਤਰ ਵੀ ਏਡੀਸੀਪੀ ਹਰਪਾਲ ਸਿੰਘ ਨੂੰ ਸੌਂਪ ਕੇ ਐੱਸਆਈਟੀ ਗਠਿਤ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਹੱਬਤ ਅਲੀ, ਅਜਹਰ ਆਲਮ, ਸੋਨੂੰ, ਫਹੀਮ, ਨਦੀਮ ਸਲਮਾਨੀ, ਰਜਾਏ ਮੁਸਤਫਾ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਕਰਤਾਰਪੁਰ ‘ਚ ਦਿਨ ਦਿਹਾੜੇ 2 ਘਰਾਂ ‘ਚ ਚੋਰੀ

Read Next

ਨਹੀਂ ਰਹੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ