Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਪੰਜਾਬ ਪੁਲਿਸ ਅਕੈਡਮੀ ‘ਚ 12 ਲੱਖ ਦਾ ਚਿੱਟਾ ਪੀ ਗਿਆ ਸਿਪਾਹੀ,ਦੋ ਪੁਲਿਸ ਕਰਮਚਾਰੀ ਗਿਫ਼ਤਾਰ

ਫਿਲੌਰ: ਪੂਰਾ ਪੰਜਾਬ ਨਸ਼ੇ ‘ਚ ਡੁੱਬ ਰਿਹਾ ਹੈ। ਸੀਐੱਮ ਭਗਵੰਤ ਮਾਨ ਤੇ ਪੁਲਿਸ ਅਧਿਕਾਰੀ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦਾ ਦਾਅਵਾ ਕਰ ਰਹੇ ਹਨ। ਇਸ ਦੇ ਉਲਟ ਹੀ ਨਸ਼ੇ ਦੇ ਕਾਰਨ ਖੁਦ ਪੁਲਿਸ ਦੀ ਵਰਦੀ ‘ਤੇ ਦਾਗ ਲੱਗਦਾ ਹੋਇਆ ਨਜ਼ਰ ਆ ਰਿਹਾ ਹੈ। ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਫਿਲੌਰ ਸਥਿਤ ਪੰਜਾਬ ਪੁਲਿਸ ਦੀ ਟਰੇਨਿੰਗ ਅਕੈਡਮੀ ‘ਚ ਵੀ ਨਸ਼ਾ ਵੇਚਿਆ ਜਾ ਰਿਹਾ ਹੈ।

ਅਕੈਡਮੀ ‘ਚ ਹੀ ਸਾਥੀਆਂ ਨੂੰ ਫਸਾ ਰਹੇ ਪੁਲਿਸ ਮੁਲਾਜ਼ਮ

ਤਾਜ਼ਾ ਮਾਮਲੇ ‘ਚ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ‘ਚ ਵੱਡਾ ਮਾਮਲਾ ਸਾਹਮਣੇ ਆਇਆ ਹੈ। ਅਕੈਡਮੀ ‘ਚ ਇਕ ਹਫ਼ਤਾ ਪਹਿਲਾ ਇਕ ਹੌਲਦਾਰ ਨਸ਼ਾ ਕਰਨ ਕਾਰਨ ਕੋਮਾ ‘ਚ ਚਲਾ ਗਿਆ ਸੀ। ਉਸ ਮਾਮਲੇ ‘ਚ ਜਦੋਂ ਤਫ਼ਤੀਸ਼ ਕੀਤੀ ਗਈ ਤਾਂ ਪਤਾ ਲੱਗਾ ਕਿ ਅਕੈਡਮੀ ‘ਚ ਹੀ ਪੁਲਿਸ ਮੁਲਾਜ਼ਮ ਨਸ਼ਾ ਵੇਚਣ ਲਈ ਸਾਥੀਆਂ ਨੂੰ ਆਪਣੇ ਜਾਲ ‘ਚ ਫਸਾ ਰਹੇ ਹਨ ਤੇ ਨਸ਼ਾ ਖਰੀਦਣ ਲਈ ਬੈਂਕ ਕੋਲੋਂ ਕਰਜ਼ ਦਵਾ ਕੇ ਉਨ੍ਹਾਂ ਦੀ ਜ਼ਿੰਦਗੀ ਵੀ ਬਰਬਾਦ ਕਰ ਰਹੇ ਹਨ। ਜਾਂਚ ਤੋਂ ਬਾਅਦ ਮੰਗਲਵਾਰ ਨੂੰ ਅਕੈਡਮੀ ‘ਚ ਤਾਇਨਾਤ ਸੀਨੀਅਰ ਇੰਸਟ੍ਰਕਟਰ ਸ਼ਕਤੀ ਕੁਮਾਰ ਤੇ ਇਕ ਹੋਰ ਮੁਲਾਜ਼ਮ ਜੈ ਕੁਮਾਰ ਖਿਲਾਫ਼ ਥਾਣਾ ਫਿਲੌਰ ‘ਚ ਮਾਮਲਾ ਦਰਜ ਕਰ ਲਿਆ। ਦੋਵਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਦੇਸ਼ਧ੍ਰੋਹ ਕਾਨੂੰਨ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਅਗਲੇ ਹੁਕਮਾਂ ਤਕ ਦਰਜ ਨਹੀਂ ਹੋਵੇਗੀ FIR

Read Next

ਕਪੂਰਥਲਾ ‘ਚ ਤੇਜ਼ਧਾਰ ਹਥਿਆਰ ਨਾਲ ਸਾਥੀ ਮਜ਼ਦੂਰ ਨੂੰ ਉਤਾਰਿਆ ਮੌਤ ਦੇ ਘਾਟ, ਇਕ ਦਿਨ ਪਹਿਲਾਂ ਹੋਈ ਸੀ ਬਹਿਸ