Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੇ ਤੌਰ ਤੇ ਹੋ ਰਹੀ ਹੈ ਲੁੱਟ ਖਸੁੱਟ

ਜਲੰਧਰ– ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੇ ਤੌਰ ਤੇ ਹੋ ਰਹੀ ਹੈ ਲੁੱਟ ਖਸੁੱਟ ਜਿਹੜੀ ਦਵਾਈਆਂ ਬਾਹਰੋਂ ਸਸਤੀਆਂ ਮਿਲਦੀਆਂ ਉਹ ਦਵਾਈਆਂ ਪ੍ਰਾਈਵੇਟ ਹਸਪਤਾਲਾਂ ਵਿੱਚ ਉਹ ਪ੍ਰਿੰਟ ਰੇਟ ਤੇ ਦਿੱਤੀਆਂ ਜਾਂਦੀਆਂ ਹਨ ਕਈ ਪ੍ਰਾਈਵੇਟ ਹਸਪਤਾਲਾਂ ਵਾਲੇ ਬੇ ਵਜਾ ਦਵਾਈਆਂ ਲਿਖੀਂ ਜਾਂਦੇ ਤੇ ਉਹ ਦਵਾਈਆਂ ਫਿਰ ਹਸਪਤਾਲਾਂ ਦੇ ਅੰਦਰ ਉਸੇ ਹੀ ਮੈਡੀਕਲ ਵਾਲੇ ਕੋਲ‌ ਪਹੁੰਚ ਜਾਂਦੀਆਂ ਅਧੇ ਰੇਟ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਆਮ ਵਾਲੀ ਗੱਲ ਹੈ ਪਰ ਸਾਡੀ ਕਿਸੇ ਵੀ ਸਰਕਾਰ ਨੇ ਇਸ ਭ੍ਰਿਸ਼ਟਾਚਾਰ ਵੱਲ ਕੱਦੇ ਧਿਆਨ ਨਹੀਂ ਦਿੱਤਾ ਇਸ ਕਰਕੇ ਹਰ ਪ੍ਰਾਈਵੇਟ ਹਸਪਤਾਲਾਂ ਦੇ ਅੰਦਰ ਮੈਡੀਕਲ ਦਵਾਈਆਂ ਦੀਆਂ ਦੁਕਾਨਾਂ‌ ਖੋਲੀਆ ਹੋਇਆ ਪੰਜਾਬ ਸਰਕਾਰ ਨੂੰ ਤਰੁੰਤ ਇਹ ਸਾਰੀਆਂ ਮੈਡੀਕਲ ਦੀਆਂ ਦੁਕਾਨਾਂ ਨੂੰ ਬੰਦ ਕਰਾ ਦੇਣੀਆਂ ਚਾਹੀਦੀਆਂ ਹਨ ਤਾਂ ਜੋਂ ਲੋਕ ਮਜਬੂਰੀ ਕਰਕੇ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਾਉਂਦੇ ਜਾਂਦੇ ਹਨ ਉਨ੍ਹਾਂ ਦੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋ ਰਹੀ ਲੁੱਟ ਖਸੁੱਟ ਨੂੰ ਰੋਕਿਆ ਜਾ ਸਕੇ ਇਸ ਗੱਲ ਦਾ ਪ੍ਰਗਟਾਵਾ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਤਾਂ ਜੋਂ ਲੋਕਾਂ ਨਾਲ ਹਰ ਰੋਜ ਹੋ ਰਹੀ ਲੁੱਟ ਖਸੁੱਟ ਨੂੰ ਰੋਕਿਆ ਜਾ ਸਕੇ ਕੁਝ ਨਾਮੀ ਅਖ਼ਬਾਰ ਦੇ ਪੱਤਰਕਾਰ ਅਪਣੀ ਰੋਟੀਆਂ ਵੀ ਕੁਝ ਪ੍ਰਾਈਵੇਟ ਹਸਪਤਾਲਾਂ ਤੋਂ ਕਮਾ ਰਹੇ ਹਨ ਜੋਂ ਬਹੁਤ ਹੀ ਚਿੰਤਾ ਵਾਲਾ ਵਿਸ਼ਾ ਇਸ ਨੂੰ ਕਿਸੇ ਵੀ ਕੀਮਤ‌ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਸਕੂਲਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਇਸ ਤਰ੍ਹਾਂ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਜਾਵੇ l

Vinkmag ad
Share Our Daily Posts

News Desk

Read Previous

ਪੰਥਕ ਇਕੱਠ ‘ਚ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਤਿੰਨ ਅਹਿਮ ਮਤੇ ਕੀਤੇ ਪਾਸ

Read Next

ਨਸ਼ੇ ਨੂੰ ਲੈ ਕੇ ਮਾਨ ਸਰਕਾਰ ਐਕਸ਼ਨ ’ਚ, ਮੁੱਖ ਮੰਤਰੀ ਨਾਲ ਐਸਟੀਐਫ ਦੀ ਮੀਟਿੰਗ ਜਾਰੀ