Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਸ਼ੇ ਨੂੰ ਲੈ ਕੇ ਮਾਨ ਸਰਕਾਰ ਐਕਸ਼ਨ ’ਚ, ਮੁੱਖ ਮੰਤਰੀ ਨਾਲ ਐਸਟੀਐਫ ਦੀ ਮੀਟਿੰਗ ਜਾਰੀ

ਚੰਡੀਗਡ਼੍ਹ : ਪੰਜਾਬ ਸਰਕਾਰ ਸੂਬੇ ਵਿਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ’ਤੇ ਠੱਲ੍ਹ ਪਾਉਣ ਲਈ ਐਕਸ਼ਨ ਵਿਚ ਆ ਗਈ ਹੈ। ਨਸ਼ੇ ਦੇ ਖਾਤਮੇ ਦਾ ਪੂਰਾ ਪੂਰਾ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕਰ ਰਹੇ ਹਨ, ਜੋ ਜਾਰੀ ਹੈ।

ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿਚ ਐਕਸ਼ਨ ਪਲਾਨ ਤਹਿਤ ਹਰ ਜ਼ਿਲ੍ਹੇ ਵਿਚ 2 ਤੇ ਸਰਹੱਦੀ ਜ਼ਿਲ੍ਹਿਆਂ ਵਿਚ 4 ਐਸਟੀਐਫ ਟੀਮਾਂ ਬਣਾਈਆਂ ਜਾਣਗੀਆਂ।

ਇਸ ਮੁੱਦੇ ’ਤੇ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਦੋਸ਼ੀ ਨਹੀਂ ਹਨ ਸਗੋਂ ਉਹ ਪੀਡ਼ਤ ਹਨ। ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਹਰ ਫੁੱਲ ਪਰੂਫ਼ ਪਲਾਨ ਤਿਆਰ ਹੈ। ਉਨ੍ਹਾਂ ਸਲੋਗਨ ਵੀ ਦਿੰਦਿਆਂ ਕਿਹਾ, ‘ਸਾਡਾ ਸੁਪਨਾ ਨਸ਼ਾ ਮੁਕਤ ਪੰਜਾਬ’

Vinkmag ad
Share Our Daily Posts

News Desk

Read Previous

ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੇ ਤੌਰ ਤੇ ਹੋ ਰਹੀ ਹੈ ਲੁੱਟ ਖਸੁੱਟ

Read Next

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ 11ਲੱਖ 60 ਹਜ਼ਾਰ ਦੀ ਧੋਖਾਧੜੀ, ਤਫਤੀਸ਼ ਤੋਂ ਬਾਅਦ ਟ੍ਰੈਵਲ ਏਜੰਟਾਂ ਦੇ ਖਿਲਾਫ ਮੁਕੱਦਮਾ ਦਰਜ