Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੰਜਾਬ ਦੇ ਡੇਰੇ ‘ਚ ਫੜੀ ਗਈ ਬਿਜਲੀ ਦੀ ਵੱਡੀ ਚੋਰੀ, ਟਰਾਂਸਫਾਰਮਰ ਲਾ ਕੇ ਚਲਦੇ ਮਿਲੇ 17 ਏਸੀ, 196 ਲਾਈਟਾਂ ਤੇ 87 ਪੱਖੇ, 26 ਲੱਖ ਦਾ ਜੁਰਮਾਨਾ

ਪਟਿਆਲਾ : ਪੀਐਸੱਪੀਸੀਐੱਲ ਦੇ ਇੰਨਫੋਰਸਮੈਂਟ ਵਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਕਸਬੇ ਵਿੱਚ ਇੱਕ ਡੇਰੇ ਵੱਲੋਂ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਬਿਜਲੀ ਦੀ ਚੋਰੀ ਫੜੀ ਹੈ। ਪੀਐਸਪੀਸੀਐੱਲ ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਦੀ ਸ਼ਿਕਾਇਤ ਦੀ ਪੜਤਾਲ ਕਰਨ ਲਈ ਇੰਨਫੋਰਸਮੈਂਟ ਵਿੰਗ ਦੀ ਤਰਨਤਾਰਨ ਟੀਮ ਜਦੋਂ ਭਿੱਖੀਵਿੰਡ ਵਿਖੇ ਡੇਰੇ ’ਤੇ ਪਹੁੰਚੀ ਤਾਂ ਮੌਕੇ ’ਤੇ ਦੇਖਿਆ ਗਿਆ ਕਿ ਡੇਰੇ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਇਕ ਨਾਜਾਇਜ਼ ਟਰਾਂਸਫਾਰਮਰ ਨੂੰ ਸਿੱਧੇ ਤੌਰ ’ਤੇ ਹਾਈ ਟੈਂਸ਼ਨ ਤਾਰਾਂ ਨਾਲ ਜੋੜ ਕੇ ਉਸ ਤੋਂ ਬਿਜਲੀ ਚੋਰੀ ਕੀਤੀ ਜਾ ਰਹੀ ਸੀ।

ਟੀਮ ਵੱਲੋਂ ਬਿਜਲੀ ਦਾ ਲੋਡ ਚੈੱਕ ਕਰਨ ’ਤੇ 17 ਏਸੀ, 8 ਗੀਜ਼ਰ, 4 ਮੋਟਰਾਂ, 196 ਲਾਈਟਾਂ ਅਤੇ 87 ਪੱਖੇ ਤੋਂ ਵੀ ਜ਼ਿਆਦਾ ਲੋਡ ਸਿੱਧੀ ਬਿਜਲੀ ਚੋਰੀ ਰਾਹੀਂ ਚੱਲਦਾ ਪਾਇਆ ਗਿਆ। ਉਪ ਮੰਡਲ ਅਫਸਰ ਸੁਰ ਸਿੰਘ ਵੱਲੋਂ ਇਸ ਸਬੰਧੀ ਲਗਪਗ 26 ਲੱਖ ਰੁਪਏ ਦਾ ਨੋਟਿਸ ਭੇਜਿਆ ਗਿਆ ਹੈ ਅਤੇ ਐੱਫਆਈਆਰ ਦਰਜ ਕਰਵਾਉਣ ਲਈ ਐਂਟੀ ਪਾਵਰ ਥੈਫਟ ਥਾਣਾ ਵੇਰਕਾ ਨੂੰ ਵੀ ਸਿਫਾਰਿਸ਼ ਕੀਤੀ ਗਈ ਹੈ। ਪੀਐਸਪੀਸੀਐੱਲ ਦੇ ਬੁਲਾਰੇ ਨੇ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਜ ਵਿੱਚ ਬਿਜਲੀ ਦੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਦੀ ਚੋਰੀ ਨੂੰ ਰੋਕਣ ਵਿੱਚ ਪੀਐਸਪੀਸੀਐਲ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ ।

Vinkmag ad
Share Our Daily Posts

News Desk

Read Previous

ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਵੇਖ ਕੇ ਰਾਹਗੀਰਾਂ ਦੀਆਂ ਅੱਖਾਂ ਵੀ ਹੋਈਆਂ ਨਮ

Read Next

ਦੁਨੀਆ ਦਾ ਸਭ ਤੋਂ ਵੱਡਾ White Diamond ਹੋਇਆ ਨਿਲਾਮ, ਕੀਮਤ ਤੇ ਖ਼ਾਸੀਅਤ ਜਾਣ ਕੇ ਰਹਿ ਜਾਓਗੇ ਹੈਰਾਨ