Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਤਰਨਤਾਰਨ ‘ਚ ਵੱਡੀ ਘਟਨਾ, ਸੁੱਤੀ ਹੋਈ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਸ਼ਖ਼ਸ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ

ਹਰੀਕੇ ਪੱਤਣ : ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਕੋਟ ਦਾਤਾ ਵਿਖੇ ਪੇਕੇ ਘਰ ਰਹਿ ਰਹੀ ਪਤਨੀ ਨੂੰ ਗੋਲ਼ੀਆਂ ਮਾਰ ਕੇ ਦੇ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲ਼ੀ ਮਾਰ ਲਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਿਛਲੇ 7-8 ਮਹੀਨੇ ਤੋਂ ਪੇਕੇ ਘਰ ਕੋਟ ਦਾਤਾ ਰਹਿ ਰਹੀ ਸੀ ਤੇ ਪੇਸ਼ੇ ਵਜੋਂ ਅਧਿਆਪਕਾ ਸੀ। ਅੱਜ ਪਹਿਲੇ ਪਹਿਰ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਵਾਸੀ ਬੋਪਾਰਾਏ ਮਾਡਲ ਨੇ ਸਹੁਰੇ ਘਰ ਦਾਖਲ ਹੋ ਕੇ ਸੁੱਤੀ ਪਤਨੀ ਦੇ ਦੋ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਇੰਦਰਜੀਤ ਸਿੰਘ ਨੂੰ ਨਿੱਜੀ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਕਰਵਾਇਆ ਸੀ ਪਰ ਉੱਥੇ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਹਰਜੀਤ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਸੰਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਦੁਨੀਆ ਦਾ ਸਭ ਤੋਂ ਵੱਡਾ White Diamond ਹੋਇਆ ਨਿਲਾਮ, ਕੀਮਤ ਤੇ ਖ਼ਾਸੀਅਤ ਜਾਣ ਕੇ ਰਹਿ ਜਾਓਗੇ ਹੈਰਾਨ

Read Next

ਮਾਂ ਦੀ ਬੇਵਸੀ : ਵਿਧਾਇਕ ਕੋਲ ਪਹੁੰਚ ਕੇ ਮੰਗੀ ਨਸ਼ੇੜੀ ਪੁੱਤ ਨੂੰ ਮਾਰਨ ਦੀ ਇਜਾਜ਼ਤ, ਬੋਲੀ- ਨੂੰਹ ਦੀ ਜ਼ਿੰਦਗੀ ਵੀ ਖਰਾਬ ਕਰ’ਤੀ ਤੇ ਹੁਣ…