Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ,ਦਾਖਲ ਮਰੀਜ਼ਾਂ ‘ਚ ਹਫੜਾ-ਦਫੜੀ ਦਾ ਮਾਹੌਲ,ਫਾਇਰ ਬ੍ਰਿਗੇਡ ਵੱਲੋਂ ਬਚਾਅ ਕਾਰਜ ਜਾਰੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਬਿਜਲੀ ਦਾ ਟਰਾਂਸਫਾਰਮਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ ਹੈ । ਅੱਗ ਲੱਗਣ ਕਾਰਨ ਟਰਾਂਸਫਾਰਮਰ ਦੇ ਨਾਲ ਡਾਇਲਿਸਿਸ, ਐਕਸਰੇ ਅਤੇ ਹੋਰ ਵਿਭਾਗਾਂ ਵਿੱਚ ਮੌਜੂਦ ਮਰੀਜ਼ਾਂ ਚ ਹਫੜਾ ਤਫੜੀ ਫੈਲ ਗਈ ਤੇ ਮਰੀਜ਼ਾਂ ਦੇ ਪਰਿਵਾਰਕ ਮੈੰਬਰਾਂ ਨੇ ਆਪਣੇ ਮਰੀਜ਼ਾਂ ਨੂੰ ਉਥੋਂ ਕੱਢ ਕੇ ਬਾਹਰ ਸੜਕ ਤੇ ਲੈ ਆਂਦਾ। ਫਾਇਰ ਬ੍ਰਿਗੇਡ ਵਿਭਾਗ, ਹਸਪਤਾਲ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹਸਪਤਾਲ ਦੇ ਕੀਮਤੀ ਸਾਮਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

Vinkmag ad
Share Our Daily Posts

News Desk

Read Previous

ਸੁਨੀਲ ਜਾਖੜ ਨੇ ਛੱਡੀ ਕਾਂਗਰਸ, ਫੇਸਬੁੱਕ ਲਾਈਵ ਹੋ ਕੇ ਕਾਂਗਰਸ ਹਾਈਕਮਾਨ ਤੇ ਸੋਨੀਆ ਗਾਂਧੀ ‘ਤੇ ਵਿੰਨ੍ਹੇ ਨਿਸ਼ਾਨੇ, ਦੇਖੋ VIDEO

Read Next

ਸਤਲੁਜ,ਬਿਆਸ ਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਤੇ ਪੀਣ ਲਈ ਕਰਾਂਗੇ, ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਭੇਜਾਂਗੇ ਸਲਾਖਾਂ ਦੇ ਪਿੱਛੇ : ਧਾਲੀਵਾਲ