ਨਵੀਂ ਦਿੱਲੀ – ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀ.ਏ.ਆਈ.) ਨੇ ਖਿਡਾਰੀਆਂ ਲਈ 1 ਕਰੋੜ ਰੁਪਏ ਅਤੇ ਸਾਡੇ ਸਹਿਯੋਗੀ ਸਟਾਫ਼ ਲਈ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ । ਇਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ । ਅਸਾਮ ਦੇ ਮੁੱਖ ਮੰਤਰੀ ਅਤੇ ਬੀ.ਏ.ਆਈ. ਦੇ ਪ੍ਰਧਾਨ ਹਿਮਾਂਤਾ ਬਿਸਵਾ ਨੇ ਕਿਹਾ ਹੈ ਕਿ ਭਾਰਤ ਨੇ ਪਹਿਲੀ ਵਾਰ ਥਾਮਸ ਕੱਪ ਦਾ ਖਿਤਾਬ ਜਿੱਤਿਆ ਹੈ।