Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

ਜਲੰਧਰ : ਗੋਲਡਨ ਸਟਾਰ ਮਲਕੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਧਰਮ ਸਿੰਘ 10 ਮਈ ਨੂੰ ਅਕਾਲ ਚਲਾਨਾ ਕਰ ਗਏ। ਉਪਰੰਤ ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ। ਧਰਮ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 18 ਮਈ ਨੂੰ ਦੁਪਹਿਰ 12 ਤੋਂ 2 ਵਜੇ ਤਕ ਨਕੋਦਰ ਦੇ ਪਿੰਡ ਹੁਸੈਨਪੁਰ ਵਿਖੇ ਪੈਣਗੇ।

Vinkmag ad
Share Our Daily Posts

News Desk

Read Previous

ਨਸ਼ਾ ਕਾਰੋਬਾਰੀ ਪੁਲਿਸ ਤੇ ਸਰਕਾਰ ਲਈ ਬਣੇ ਵੱਡੀ ਚੁਣੌਤੀ, ਜਲੌ ਚੌਕ ਬਣਿਆ ਨਸ਼ਿਆਂ ਦਾ ਅੱਡਾ

Read Next

ਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ ‘ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ ‘ਤੇ ਕੇਸ ਦਰਜ