Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ ‘ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ ‘ਤੇ ਕੇਸ ਦਰਜ

ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ ‘ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਅੰਮ੍ਰਿਤਸਰ ਦੇ ਥਾਣਾ ਡਿਵੀਜ਼ਨ ਈ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਆਦਮਪੁਰ ਥਾਣਾ ਵਿਚ ਵੀ ਕੇਸ ਦਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਕ ਕਾਮੇਡੀ ਸ਼ੋਅ ਵਿਚ ਭਾਰਤੀ ਸਿੰਘ ਨੇ ਸਿੱਖਾਂ ਦੇ ਸਰੂਪ ਦਾੜ੍ਹੀ-ਮੁੱਛ ਤੇ ਭੱਦਾ ਮਜ਼ਾਕ ਕੀਤਾ ਸੀ ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਕਾਫੀ ਰੋਹ ਪ੍ਰਗਟਾਇਆ। ਐੱਸਜੀਪੀਸੀ ਨੇ ਵੀ ਇਸ ਬਾਰੇ ਸਖ਼ਤ ਨੋਟਿਸ ਲਿਆ ਸੀ। ਇਸ ਮਗਰੋ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਭਾਰਤੀ ਸਿੰਘ ਨੇ ਆਪਣੀ ਟਿੱਪਣੀ ਲਈ ਮਾਫੀ ਮੰਗ ਲਈ ਸੀ, ਪਰ ਫਿਰ ਵੀ ਸਿੱਖਾਂ ਦਾ ਗੁੱਸਾ ਠੰਡਾ ਨਹੀਂ ਹੋਇਆ ਸੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

Read Next

ਅੰਮ੍ਰਿਤਸਰ ਦੇ ਮਸ਼ਹੂਰ ਡਾਕਟਰ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ,ਡੇਢ ਘੰਟਾ ਬੈਠਾ ਰਿਹਾ ਕੰਢੇ, ਦੋ ਦਿਨ ਤੋਂ ਸੀ ਲਾਪਤਾ