Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਸਾਮਾਨ ਖ਼ਰੀਦਣ ਬਾਜ਼ਾਰ ਗਈ ਮੁਟਿਆਰ ਸ਼ੱਕੀ ਹਾਲਾਤ ‘ਚ ਲਾਪਤਾ

ਲੁਧਿਆਣਾ : ਜਵਾਹਰ ਨਗਰ ਮਾਰਕੀਟ ਵਿਚ ਸਾਮਾਨ ਖਰੀਦਣ ਗਈ 22 ਵਰ੍ਹਿਆਂ ਦੀ ਮੁਟਿਆਰ ਭੇਤਭਰੇ ਹਾਲਾਤਾਂ ਚ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ 14ਮਈ ਨੂੰ ਉਨ੍ਹਾਂ ਦੀ ਬੇਟੀ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਘਰ ਤੋਂ ਮਾਰਕੀਟ ਵਿੱਚ ਸਾਮਾਨ ਲੈਣ ਲਈ ਗਈ । ਦੋ ਘੰਟੇ ਤੱਕ ਵੀ ਜਦ ਲੜਕੀ ਘਰ ਵਾਪਸ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਐੱਫ ਆਈ ਆਰ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਭਵਨ ‘ਚ CM ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਜਾਰੀ, ਮਾਨ ਨੇ ਮੰਗਿਆ ਇਕ ਸਾਲ ਦਾ ਸਮਾਂ

Read Next

ਬੰਦੀ ਸਿੱਖਾਂ ਦੀ ਰਿਹਾਈ ਲਈ ਕਮੇਟੀ ’ਚ ਦੋ ਹੋਰ ਮੈਂਬਰ ਕੀਤੇ ਸ਼ਾਮਲ