Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਕੈਬਨਿਟ ਮੀਟਿੰਗ ’ਚ ਇਨ੍ਹਾਂ ਫੈਸਲਿਆਂ ਨੂੰ ਮਿਲੀ ਮਨਜ਼ੂਰੀ, ਜਾਣੋ ਹੈਰਾਨ ਕਰਨ ਵਾਲਾ ਕੀ ਲਿਆ ਫੈਸਲਾ

ਚੰਡੀਗਡ਼੍ਹ : ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ ਅਤੇ ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ।

ਇਸ ਦੇ ਨਾਲ ਹੀ ਸੇਵਾਮੁਕਤ 1766 ਪਟਵਾਰੀਆਂ ਦੀ ਮੁਡ਼ ਭਰਤੀ ਕੀਤੀ ਜਾਵੇਗੀ। ਇਹ ਬੇਹੱਦ ਹੈਰਾਨ ਕਰਨ ਵਾਲਾ ਫੈਸਲਾ ਹੈ ਕਿ ਇਕ ਪਾਸੇ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਮ ਭਰਦੀ ਹੈ ਤੇ ਦੂਜੇ ਪਾਸੇ ਸੇਵਾ ਮੁਕਤ ਪਟਵਾਰੀਆਂ ਦੀ ਭਰਤੀ ਕਰਨ ਦੇ ਫੈਸਲੇ ’ਤੇ ਮੋਹਰ ਲਾ ਰਹੀ ਹੈ।

Vinkmag ad
Share Our Daily Posts

News Desk

Read Previous

ਜ਼ਮੀਨੀ ਵਿਵਾਦ ਕਾਰਨ ਸਿਖ਼ਰ ਦੁਪਹਿਰੇ ਵਿਧਵਾ ਦਾ ਗੋਲ਼ੀਆਂ ਮਾਰ ਕੇ ਕਤਲ

Read Next

5 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ