Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਹਾਥੀ ‘ਤੇ ਚੜ ਕੇ ਸਿੱਧੂ ਨੇ ਕੀਤਾ ਮਹਿੰਗਾਈ ਖਿਲਾਫ ਰੋਸ ਮੁਜ਼ਾਹਰਾ,ਕਿਹਾ- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਸੂਬਾ ਸਰਕਾਰਾਂ

ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸ਼ਹਿਰ ਵਿਚ ਹਾਥੀ ਲੈ ਕੇ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਘਟਾਉਣ ਲਈ ਰਲ ਕੇ ਹੀਲੇ ਕਰਨ। ਦਿਨ ਬ ਦਿਨ ਲੋੜੀਂਦੀਆਂ ਵਸਤੂਆਂ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਵਰਗ ਦੇ ਲੋਕਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ।

ਸਿੱਧੂ ਨੇ ਕਿਹਾ ਕਿ ਫ਼ਸਲਾਂ ਦੇ ਐਮਐਸਪੀ ਦੋ ਫ਼ੀਸਦੀ ਵਧਾਈ ਗਈ ਹੈ ਜਦੋਂ ਕਿ ਖਾਦਾਂ ਤੇ ਵੀਹ ਤੋਂ ਚਾਲੀ ਫ਼ੀਸਦੀ ਤਕ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਾਲਾਂ ਘਿਓ ਸਿਲੰਡਰ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਵਿੱਚ ਰਿਕਾਰਡ ਤੋੜ ਵਾਧੇ ਕੀਤੇ ਜਾ ਰਹੇ ਹਨ ਅਤੇ ਇਹ ਲੋੜੀਂਦੀਆਂ ਵਸਤੂਆਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਅੱਜ ਦਾ ਰੋਸ ਮਾਰਚ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਕੀਤਾ ਜਾ ਰਿਹਾ ਹੈ ਜੇਕਰ ਮਹਿੰਗਾਈ ਤੇ ਲਗਾਮ ਨਾ ਕਸੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

Vinkmag ad
Share Our Daily Posts

News Desk

Read Previous

ਫਗਵਾੜਾ ‘ਚ ਬੈਂਕ ਆਫ ਬੜੌਦਾ ਦਾ ਸਾਬਕਾ ਮੈਨੇਜਰ ਗ੍ਰਿਫ਼ਤਾਰ, ਜਾਲਸਾਜ਼ੀ ਕਰਕੇ 24 ਕਰੋੜ ਦੇ 19 ਕਰਜ਼ ਕੀਤੇ ਸਨ ਪਾਸ

Read Next

ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ’ਤੇ ਲਾਈ ਰੋਕ, ਰਾਸ਼ਨ ਡੀਲਰਾਂ ਨੇ ਦਾਇਰ ਕੀਤੀ ਸੀ ਪਟੀਸ਼ਨ