Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਦਿਨ-ਦਿਹਾੜੇ ਡਾਕਟਰ ਦਾ ਪਰਸ ਝਪਟਿਆ

ਜਲੰਧਰ : ਮਾਡਲ ਟਾਊਨ ਮਾਰਕੀਟ ਵਿਚ ਖਰੀਦਦਾਰੀ ਕਰਕੇ ਆਪਣੀ ਮਾਤਾ ਤੇ ਧੀ ਨਾਲ ਪੈਦਲ ਗੱਡੀ ਤਕ ਜਾ ਰਹੀ ਇਕ ਡਾਕਟਰ ਦਾ ਬਾਈਕ ਸਵਾਰ ਲੁਟੇਰਾ ਪਰਸ ਝਪਟ ਕੇ ਫ਼ਰਾਰ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਰਪ੍ਰਰੀਤ ਕੌਰ ਵਾਸੀ ਗ੍ਰੀਨ ਮਾਡਲ ਟਾਊਨ ਨੇ ਦੱਸਿਆ ਕਿ ਵੀਰਵਾਰ ਮਾਤਾ ਤੇ ਧੀ ਨਾਲ ਮਾਡਲ ਟਾਊਨ ‘ਚ ਖਰੀਦਦਾਰੀ ਕਰ ਕੇ ਜਦ ਉਹ ਪੈਦਲ ਆਪਣੀ ਗੱਡੀ ਵੱਲ ਜਾ ਰਹੀ ਸੀ ਕਿ ਕਾਲੇ ਰੰਗ ਦੇ ਮੋਟਰਸਾਈਕਲ ‘ਤੇ ਆਏ ਇਕ ਨੌਜਵਾਨ ਨੇ ਉਸ ਦੇ ਹੱਥ ਵਿਚ ਫੜਿਆ ਪਰਸ ਝਪਟ ਲਿਆ ਤੇ ਤੇਜ਼ ਰਫ਼ਤਾਰ ਨਾਲ ਪੁਲਿਸ ਨਾਕੇ ਵੱਲ ਫ਼ਰਾਰ ਹੋ ਗਿਆ। ਡਾ. ਹਰਪ੍ਰਰੀਤ ਕੌਰ ਨੇ ਦੱਸਿਆ ਕਿ ਜਿਸ ਵੇਲੇ ਉਸ ਨਾਲ ਇਹ ਘਟਨਾ ਵਾਪਰੀ ਉਸ ਵੇਲੇ ਕਈ ਦੁਕਾਨਾਂ ਦੇ ਬਾਹਰ ਸੁਰੱਖਿਆ ਕਰਮਚਾਰੀ ਮੌਜੂਦ ਸਨ ਪਰ ਕਿਸੇ ਨੇ ਵੀ ਉਸ ਵੱਲੋਂ ਰੌਲਾ ਪਾਏ ਜਾਣ ਦੇ ਬਾਵਜੂਦ ਲੁਟੇਰੇ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਮਾਡਲ ਟਾਊਨ ਗੁਰਪ੍ਰਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਸੀਸੀਟੀਵੀ ਦੀ ਫੁਟੇਜ ‘ਚ ਕੈਦ ਹੋ ਗਿਆ ਹੈ। ਡਾ. ਹਰਪ੍ਰਰੀਤ ਕੌਰ ਅਨੁਸਾਰ ਉਨ੍ਹਾਂ ਦੇ ਪਰਸ ਵਿਚ ਦੱਸ ਹਜ਼ਾਰ ਰੁਪਏ , ਆਧਾਰ ਕਾਰਡ, ਏਟੀਐੱਮ ਕਾਰਡ, ਪਾਸਪੋਰਟ ਅਤੇ ਉਸ ਦਾ ਮੋਬਾਈਲ ਫੋਨ ਸੀ। ਡਾਕਟਰ ਨੇ ਕਿਹਾ ਕਿ ਉਸ ਦੇ ਪਰਸ ਵਿਚ ਜ਼ਰੂਰੀ ਦਸਤਾਵੇਜ਼ ਅਤੇ ਮੋਬਾਈਲ ਫੋਨ ਸੀ। ਉਸ ਨੂੰ ਇਹ ਸਾਮਾਨ ਹੀ ਵਾਪਸ ਮਿਲ ਜਾਵੇ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਅਹੁਦੇਦਾਰਾਂ ਨਾਲ ਬੈਠ ਕੇ ਬਣਾਈ ਰਣਨੀਤੀ

Read Next

ਰੋਡਵੇਜ਼ ਮੁਲਾਜਮਾਂ ਨੇ ਤਾਨਸ਼ਾਹੀ ਨੀਤੀਆਂ ਤੋਂ ਤੰਗ ਆ ਕੇ ਕੀਤਾ ਬੱਸਾਂ ਦਾ ਚੱਕਾ ਜਾਮ