Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 5, 2026

ਮਾਮਲਾ ਰਿਤਿਕ ਦੀ ਮੌਤ ਦਾ : ਬੋਰ ਖੁੱਲ੍ਹਾ ਛੱਡਣ ‘ਤੇ ਖੇਤ ਮਾਲਿਕ ਸਤਵੀਰ ਸਿੰਘ ‘ਤੇ ਮਾਮਲਾ ਦਰਜ

ਗੜ੍ਹਦੀਵਾਲਾ: ਸਥਾਨਕ ਪੁਲਿਸ ਵਲੋਂ ਖੇਤ ਵਿੱਚ ਖੁੱਲਾ ਬੋਰਬੈਲ ਛੱਡਣ ਤੇ ਖੇਤ ਮਾਲਿਕ ਸਤਵੀਰ ਸਿੰਘ ਤੇ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿੱਚ ਬੱਸ ਅੱਡਾ ਗੜਦੀਵਾਲਾ ਮੌਜੂਦ ਸੀ ਤਾਂ ਮੁੱਖ ਮੁਨਸ਼ੀ ਥਾਣਾ ਨੇ ਫੋਨ ਤੇ ਦੱਸਿਆ ਕਿ ਸਤਵੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਬੈਰਮਪੁਰ ਥਾਣਾ ਗੜਦੀਵਾਲਾ ਦੇ ਖੇਤ ਵਿੱਚ ਖੁੱਲ੍ਹੇ ਬੋਰਬੈਲ ਵਿੱਚ ਰਿਤਿਕ ਰੋਸ਼ਨ ਪੁੱਤਰ ਰਜਿੰਦਰ ਸਿੰਘ ਵਾਸੀ ਸੇਖੋਪੁਰ ਖਾਸ ਜ਼ਿਲਾ ਮੁਰਾਦਪੁਰ ਥਾਣਾ ਮੁਨਰਕੀ ਸਟੇਟ ਯੂ.ਪੀ ਹਾਲ ਵਾਸੀ ਧੂਰੀਆ ਹਾਲ ਵਾਸੀ ਅੱਡਾ ਥਾਣਾ ਗੜਦੀਵਾਲਾ ਉਮਰ 6 ਸਾਲ ਵਕਤ ਕਰੀਬ 9-00 ਵਜੇ ਸਵੇਰੇ ਖੁੱਲੇ ਬੋਰ ਵਿੱਚ ਡਿੱਗ ਪਿਆ ਹੈ ਜਿਸ ਤੇ ਬੱਚੇ ਦੀ ਮੌਤ ਖੁੱਲੇ ਬੋਰ ਵਿੱਚ ਡਿੱਗਣ ਕਰਕੇ ਹੋਈ ਹੈ ਜਿਸ ਤੇ ਸਤਵੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਬੈਰਮਪੁਰ ਥਾਣਾ ਗੜਦੀਵਾਲਾ ਨੇ ਮਾਨਯੋਗ ਡੀ .ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ।ਜਿਸ ਤੇ ਧਾਰਾ 304 ਏ,279, 188 ਭ ਦ ਅਧੀਨ ਮੁਕੱਦਮਾ ਦਰਜ ਕੀਤਾ ਹੈ।

Vinkmag ad
Share Our Daily Posts

News Desk

Read Previous

ਨਸ਼ਾਖੋਰੀ ਦਾ ਖ਼ਦਸ਼ਾ ; 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Read Next

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ