Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਘਰ ‘ਚੋਂ ਮਿਲੀਆਂ ਸਕੂਲ ਪ੍ਰਿੰਸੀਪਲ ਤੇ ਉਸ ਦੀ ਪਤਨੀ ਦੀਆਂ ਲਾਸ਼ਾਂ, ਗਲਾ ਘੁੱਟਣ ਦਾ ਖਦਸ਼ਾ

ਲੁਧਿਆਣਾ – ਸ਼ਹਿਰ ਦੇ ਚੰਡੀਗੜ੍ਹ ਰੋਡ ‘ਤੇ ਜੀਟੀਵੀ ਨਗਰ ਸਥਿਤ ਘਰ ‘ਚੋਂ ਅੱਧਖੜ ਉਮਰ ਦੇ ਪ੍ਰਿੰਸੀਪਲ ਅਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵਾਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਭੁਪਿੰਦਰ ਸਿੰਘ (62) ਜੀਟੀਵੀ ਨਗਰ ਵਿੱਚ ਪ੍ਰੀਸਕੂਲ ਚਲਾਉਂਦਾ ਹੈ ਅਤੇ ਆਪਣੀ ਪਤਨੀ ਸੁਰਿੰਦਰ ਕੌਰ ਨਾਲ ਸਕੂਲ ਦੇ ਉੱਪਰ ਰਹਿੰਦਾ ਹੈ।

ਸਵੇਰੇ ਉਸ ਦੇ ਗੁਆਂਢੀ ਨੇ ਘਰ ‘ਚ ਉਸ ਦੀ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਦਿਹਾਤੀ ਸੰਯੁਕਤ ਕਮਿਸ਼ਨਰ ਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ | ਭੁਪਿੰਦਰ ਸਿੰਘ ਦੀ ਲਾਸ਼ ਰਸੋਈ ਦੇ ਨੇੜਿਓਂ ਅਤੇ ਉਸ ਦੀ ਪਤਨੀ ਦੀ ਲਾਸ਼ ਕਮਰੇ ਵਿੱਚੋਂ ਬਰਾਮਦ ਹੋਈ।

ਉਸ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦੇ ਕੋਈ ਨਿਸ਼ਾਨ ਨਹੀਂ ਹਨ ਅਤੇ ਕਤਲ ਗਲਾ ਘੁੱਟ ਕੇ ਕੀਤਾ ਗਿਆ ਜਾਪਦਾ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਫਿੰਗਰ ਪ੍ਰਿੰਟਸ ਮਾਸਟਰ ਅਤੇ ਡਾਗ ਸਕੁਐਡ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਅਗਲੇ 3 ਦਿਨਾਂ ਤਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼, ਜਾਣੋ ਤੁਹਾਡੇ ਸੂਬੇ ਦਾ ਮੌਸਮ

Read Next

ਹੁਣ ਦਿੱਲੀ ਹਵਾਈ ਅੱਡੇ ਜਾਣਗੀਆਂ ਪੰਜਾਬ ਦੀਆਂ ਬੱਸਾਂ, ਪਨਬਸ ਵੱਲੋਂ ਡਿੱਪੂ ਮੈਨੇਜਰਾਂ ਨੂੰ ਪੱਤਰ ਜਾਰੀ